ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
ਨਵੀਂ ਦਿੱਲੀ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਰਾਜੋਆਣਾ ਨੇ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਕੇਂਦਰ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
- ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਕੀਤੀ ਹੈ ਮੰਗ
- ਕੇਂਦਰ ਸਰਕਾਰ ਅਤੇ ਰਾਜੋਆਣਾ ਨੂੰ ਲਿਖਤੀ ਦਲੀਲਾਂ ਦਾਖ਼ਲ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ
ਨਵੀਂ ਦਿੱਲੀ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਰਾਜੋਆਣਾ ਨੇ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ।
ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਅਤੇ ਰਾਜੋਆਣਾ ਦੋਵਾਂ ਨੂੰ ਆਪਣੀਆਂ ਲਿਖਤੀ ਦਲੀਲਾਂ ਪੇਸ਼ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਹੁਣ ਦੋਵੇਂ ਧਿਰਾਂ ਵੱਲੋਂ ਲਿਖਤੀ ਪੱਖ ਅਦਾਲਤ ਵਿੱਚ ਰੱਖਿਆ ਜਾਵੇਗਾ। ਜਿਸ ਤੋਂ ਬਾਅਦ