Banner
Banner

Tarn Taran ByPoll: ਤਰਨਤਾਰਨ ਜ਼ਿਮਨੀ ਚੋਣ ‘ਚ ਵੋਟਿੰਗ ਸ਼ੁਰੂ, ਕੇਂਦਰੀ ਫੌਰਸ ਦੀਆਂ 14 ਕੰਪਨੀਆਂ ਤਾਇਨਾਤ

ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ‘ਤੇ ਅੱਜ ਯਾਨੀਕਿ 11 ਨਵੰਬਰ ਨੂੰ ਜ਼ਿਮਨੀ ਚੋਣ ਲਈ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਉਪਚੋਣ ‘ਚ ਕੁੱਲ 15 ਉਮੀਦਵਾਰ ਮੈਦਾਨ ‘ਚ ਹਨ। 2022 ਦੀ ਚੋਣ ‘ਚ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ […]
Amritpal Singh
By : Updated On: 11 Nov 2025 09:15:AM
Tarn Taran ByPoll: ਤਰਨਤਾਰਨ ਜ਼ਿਮਨੀ ਚੋਣ ‘ਚ ਵੋਟਿੰਗ ਸ਼ੁਰੂ, ਕੇਂਦਰੀ ਫੌਰਸ ਦੀਆਂ 14 ਕੰਪਨੀਆਂ ਤਾਇਨਾਤ

ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ‘ਤੇ ਅੱਜ ਯਾਨੀਕਿ 11 ਨਵੰਬਰ ਨੂੰ ਜ਼ਿਮਨੀ ਚੋਣ ਲਈ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਉਪਚੋਣ ‘ਚ ਕੁੱਲ 15 ਉਮੀਦਵਾਰ ਮੈਦਾਨ ‘ਚ ਹਨ। 2022 ਦੀ ਚੋਣ ‘ਚ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਕਾਰਨ ਇਹ ਸੀਟ ਖਾਲੀ ਹੋਈ ਸੀ।

ਵੋਟਿੰਗ ਲਈ ਕੁੱਲ 222 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਸੁਰੱਖਿਆ ਦੇ ਨਜ਼ਰੀਏ ਨਾਲ ਪਹਿਲੀ ਵਾਰ ਕਿਸੇ ਉਪਚੋਣ ‘ਚ ਇੱਥੇ ਕੇਂਦਰੀ ਸੁਰੱਖਿਆ ਬਲਾਂ ਦੀਆਂ 12 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਤਰਨਤਾਰਨ ‘ਚ 114 ਬੂਥ ਅਜੇਹੇ ਹਨ ਜਿਨ੍ਹਾਂ ਨੂੰ ਸੰਵੇਦਨਸ਼ੀਲ ਘੋਸ਼ਿਤ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad