Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ 29 IAS ਅਧਿਕਾਰੀਆਂ ਦੇ ਤਬਾਦਲੇ, ਰੋਪੜ, ਲੁਧਿਆਣਾ, ਬਰਨਾਲਾ, ਪਟਿਆਲਾ, ਮੋਹਾਲੀ ਅਤੇ ਤਰਨਤਾਰਨ ਦੇ DC ਬਦਲੇ...... ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਅਤੇ 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ...... ਪੰਜਾਬ ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ...... IPL 2027: ਹਾਰਦਿਕ ਪਾਂਡਿਆ ਪੰਜਾਬ ਕਿੰਗਜ਼ ’ਚ ਸ਼ਾਮਲ, ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਨਾਲ ਜੁੜੇ...... ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਪੇਸ਼ ਹੋਣ ਲਈ ਸੰਮਨ ਕੀਤਾ ਜਾਰੀ...... ਸੰਜੀਵ ਅਰੋੜਾ ਨੇ ED ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਹੁਕਮ ਨੂੰ ਹਾਈਕੋਰਟ ’ਚ ਦਿੱਤੀ ਚੁਣੌਤੀ...... ਨਿਊਜ਼ੀਲੈਂਡ ’ਚ ਦਿਵਾਲੀ ਦੀ ਰਾਤ ਵਾਪਰਿਆ ਭਿਆਨਕ ਸੜਕ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ....... ਦੁਨੀਆ ਦੇ 50 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ’ਚੋਂ 49 ਭਾਰਤ ਦੇ...... ਅਸਾਮ ’ਚ ਕੋਲਕਾਤਾ-ਸੈਰੰਗ ਐਕਸਪ੍ਰੈੱਸ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ......

ਤਰਨਤਾਰਨ ਪੁਲਿਸ ਵਲੋਂ ਨਸ਼ਾ ਤਸਕਰਾਂ ਦਾ ਐਨਕਾਊਂਟਰ, ਗੋਲੀ ਲੱਗਣ ਨਾਲ 2 ਜ਼ਖ਼ਮੀ

Punjab News: ਤਰਨਤਾਰਨ ਪੁਲਿਸ ਵਲੋਂ ਸਰਹੱਦ ਪਾਰ ਤੋਂ ਡਰੋਨ ਰਾਹੀਂ ਨਸ਼ਾ ਅਤੇ ਹਥਿਆਰ ਮੰਗਵਾਉਣ ਵਿਚ ਸ਼ਾਮਿਲ ਅੰਤਰਰਾਜੀ ਗਰੋਹ ਦੇ 4 ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਅਤੇ ਤਸਕਰਾਂ ਵਿਚ ਸਰਹੱਦ ਨੇੜੇ ਮੁਕਾਬਲਾ ਹੋਇਆ, ਜਿਸ ਵਿਚ ਦੋ ਤਸਕਰ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਤਰਨਤਾਰਨ ਪੁਲਿਸ ਵਲੋਂ ਨਸ਼ਾ ਤਸਕਰਾਂ ਦਾ ਐਨਕਾਊਂਟਰ, ਗੋਲੀ ਲੱਗਣ ਨਾਲ 2 ਜ਼ਖ਼ਮੀ

Punjab News: ਤਰਨਤਾਰਨ ਪੁਲਿਸ ਵਲੋਂ ਸਰਹੱਦ ਪਾਰ ਤੋਂ ਡਰੋਨ ਰਾਹੀਂ ਨਸ਼ਾ ਅਤੇ ਹਥਿਆਰ ਮੰਗਵਾਉਣ ਵਿਚ ਸ਼ਾਮਿਲ ਅੰਤਰਰਾਜੀ ਗਰੋਹ ਦੇ 4 ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਅਤੇ ਤਸਕਰਾਂ ਵਿਚ ਸਰਹੱਦ ਨੇੜੇ ਮੁਕਾਬਲਾ ਹੋਇਆ, ਜਿਸ ਵਿਚ ਦੋ ਤਸਕਰ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ।

ਇਸ ਤੋਂ ਇਲਾਵਾ ਦੋ ਤਸਕਰ ਭੱਜਣ ਦੀ ਕੋਸ਼ਿਸ਼ ਦੌਰਾਨ ਪੁਲਿਸ ਵਲੋਂ ਕਾਬੂ ਕੀਤੇ ਗਏ। ਤਸਕਰਾਂ ਕੋਲੋਂ 3 ਗੈਰ-ਕਾਨੂੰਨੀ ਨਾਜਾਇਜ਼ ਹਥਿਆਰ, ਕਈ ਜ਼ਿੰਦਾ ਕਾਰਤੂਸ, 7 ਕਿਲੋ ਅਫੀਮ, 1 ਲੱਖ ਰੁਪਏ ਡਰੱਗ ਮਨੀ ਅਤੇ 2 ਮੋਟਰਸਾਈਕਲ ਬਰਾਮਦ ਕੀਤੇ ਹਨ।

Read Latest News and Breaking News at Daily Post TV, Browse for more News

Ad
Ad

Punjab District News