Punjabi Youth dies in Canada: ਤਰਨਤਾਰਨ ਦੇ ਪਿੰਡ ਦੇਉ ਦੇ ਕੈਲਗਰੀ ‘ਚ ਰਹਿੰਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਨੌਜਵਾਨ ਰੁਪਿੰਦਰ ਸਿੰਘ ਕੁੱਝ ਸਮਾਂ ਪਹਿਲਾਂ ਹੀ ਵਿਦੇਸ਼ ਗਿਆ ਸੀ, ਜਿਸ ਦੀ ਹੁਣ ਮੌਤ ਦੀ ਖ਼ਬਰ ਨਾਲ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ।

4 ਅਗਸਤ ਨੂੰ ਪਟਿਆਲੇ ‘ਚ ਵੱਡਾ ਰੋਸ ਮਾਰਚ: ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਬੰਦੀਆਂ ਹੋਣਗੀਆਂ ਇਕੱਠੀਆਂ
ਧਾਰਮਿਕ, ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਮੋਦੀ ਤੇ ਭਗਵੰਤ ਮਾਨ ਦੇ ਪੁਤਲੇ ਫੂਕਣਗੀਆਂ, 15 ਅਗਸਤ ਨੂੰ ਮੋਹਾਲੀ 'ਚ ਹੋਰ ਵੱਡਾ ਇਕੱਠ Punjab News: ਬੰਦੀ ਸਿੰਘਾਂ ਦੀ ਰਿਹਾਈ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਮਾਮਲਿਆਂ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ 4 ਅਗਸਤ ਨੂੰ ਪਟਿਆਲੇ ਦੇ ਪੂਡਾ ਗਰਾਊਂਡ ਵਿੱਚ ਵੱਡਾ ਰੋਸ...