TarnTaran News: ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌਤ
Punjabi Youth dies in Canada: ਤਰਨਤਾਰਨ ਦੇ ਪਿੰਡ ਦੇਉ ਦੇ ਕੈਲਗਰੀ ‘ਚ ਰਹਿੰਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਨੌਜਵਾਨ ਰੁਪਿੰਦਰ ਸਿੰਘ ਕੁੱਝ ਸਮਾਂ ਪਹਿਲਾਂ ਹੀ ਵਿਦੇਸ਼ ਗਿਆ ਸੀ, ਜਿਸ ਦੀ ਹੁਣ ਮੌਤ ਦੀ ਖ਼ਬਰ ਨਾਲ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ।
By :
Nishant Malyan
Updated On: 23 Mar 2025 18:36:PM
