Journalism Of Hope
BREAKING NEWS
ਡੇਲੀ ਪੋਸਟ ‘ਤੇ ‘The Great Khali’ ਦਾ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡਾ ਬਿਆਨ, ਕਿਹਾ- ‘ਓਹੀ ਕਰ ਸਕਦਾ ਪੰਜਾਬ ’ਚੋਂ ਨਸ਼ਾ ਖ਼ਤਮ’......ਪੰਜਾਬ ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ – ਖੁੱਡੀਆਂ.....ਪ੍ਰਦਰਸ਼ਨ ਦੌਰਾਨ ਭਿੜੇ ਭਾਜਪਾ-ਬਸਪਾ ਵਰਕਰ: ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ‘ਤੇ ਹਮਲਾ.....ਕੇਂਦਰੀ ਕੈਬਨਿਟ ਨੇ EPF-EPS ਲਈ ਬੇਸਿਕ ਤਨਖਾਹ ਦੀ ਸੀਮਾ ਵਧਾਈ....ਓਲਡ ਪੈਨਸ਼ਨ ਸਕੀਮ ਮਾਮਲੇ ’ਚ ਪੰਜਾਬ ਸਰਕਾਰ ‘ਤੇ ਹਾਈਕੋਰਟ ਸਖ਼ਤ.....ਵੈਸਟਇੰਡੀਜ਼ ਖ਼ਿਲਾਫ਼ ਵਨਡੇ ਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

ਵੈਸਟਇੰਡੀਜ਼ ਖ਼ਿਲਾਫ਼ ਵਨਡੇ ਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Team India announce for ODI and T20 series against West Indies.ਨਵੀਂ ਦਿੱਲੀ: ਵੈਸਟਇੰਡੀਜ਼ ਖ਼ਿਲਾਫ਼ ਹੋਣ ਵਾਲੀ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣਕਾਰਾਂ ਨੇ ਦੋਵਾਂ ਫਾਰਮੈਟਾਂ ਲਈ ਟੀਮਾਂ ਦਾ ਐਲਾਨ ਕੀਤਾ ਹੈ। ਵਨਡੇ ਟੀਮ ਵਿੱਚ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਜਦਕਿ […]
Ranjit Singh
By : Updated On: 17 Sep 2026 08:38:AM
ਵੈਸਟਇੰਡੀਜ਼ ਖ਼ਿਲਾਫ਼ ਵਨਡੇ ਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Team India announce for ODI and T20 series against West Indies.ਨਵੀਂ ਦਿੱਲੀ: ਵੈਸਟਇੰਡੀਜ਼ ਖ਼ਿਲਾਫ਼ ਹੋਣ ਵਾਲੀ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣਕਾਰਾਂ ਨੇ ਦੋਵਾਂ ਫਾਰਮੈਟਾਂ ਲਈ ਟੀਮਾਂ ਦਾ ਐਲਾਨ ਕੀਤਾ ਹੈ।

ਇਸ਼ਤਿਹਾਰ

ਵਨਡੇ ਟੀਮ ਵਿੱਚ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਜਦਕਿ ਸ਼ੁਭਮਨ ਗਿੱਲ ਟੀਮ ਦੀ ਕਪਤਾਨੀ ਕਰਨਗੇ। ਕੇਐੱਲ ਰਾਹੁਲ ਨੂੰ ਉਪ-ਕਪਤਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਟੀ-20 ਟੀਮ ਵਿੱਚ ਸ਼੍ਰੇਅਸ ਅਈਅਰ ਕਪਤਾਨ ਹੋਣਗੇ ਅਤੇ ਤਿਲਕ ਵਰਮਾ ਉਪ-ਕਪਤਾਨ ਹੋਣਗੇ।

ਭਾਰਤ ਦੀ ਵਨਡੇ ਟੀਮ: ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਰੁਤੁਰਾਜ ਗਾਇਕਵਾੜ, ਕੇਐਲ ਰਾਹੁਲ (ਉਪ ਕਪਤਾਨ/ਵਿਕਟਕੀਪਰ), ਧਰੁਵ ਜੁਰੇਲ (ਵਿਕਟਕੀਪਰ), ਨਿਤੀਸ਼ ਕੁਮਾਰ ਰੈੱਡੀ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਪ੍ਰਸਿੱਧ ਕ੍ਰਿਸ਼ਨਾ, ਗੁਰਨੂਰ ਬਰਾੜ, ਮੁਹੰਮਦ ਸਿਰਾਜ, ਔਕਿਬ ਨਬੀ, ਯਸ਼ਸਵੀ ਜੈਸਵਾਲ ਅਤੇ ਨਮਨ ਧੀਰ।

ਭਾਰਤ ਦੀ ਟੀ-20 ਟੀਮ: ਸ਼੍ਰੇਅਸ ਅਈਅਰ (ਕਪਤਾਨ), ਅਭਿਸ਼ੇਕ ਸ਼ਰਮਾ, ਵੈਭਵ ਸੂਰਿਆਵੰਸ਼ੀ, ਈਸ਼ਾਨ ਕਿਸ਼ਨ (ਵਿਕਟਕੀਪਰ), ਸੰਜੂ ਸੈਮਸਨ (ਵਿਕਟਕੀਪਰ), ਤਿਲਕ ਵਰਮਾ (ਉਪ ਕਪਤਾਨ), ਸ਼ਿਵਮ ਦੁਬੇ, ਕੁਲਦੀਪ ਯਾਦਵ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਨਿਤੀਸ਼ ਕੁਮਾਰ ਰੈੱਡੀ, ਅਰਸ਼ਦੀਪ ਸਿੰਘ, ਪ੍ਰਿੰਸ ਯਾਦਵ ਅਤੇ ਮਯੰਕ ਯਾਦਵ।

Read Latest News and Breaking News at Daily Post TV, Browse for more News

Ad
Ad

Punjab District News