Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਲੁਧਿਆਣਾ ’ਚ ਲਾਡੋਵਾਲ ਟੋਲ ਪਲਾਜ਼ਾ ਦੇ ਕੋਲ ਵਾਪਰਿਆ ਭਿਆਨਕ ਹਾਦਸਾ, 5 ਦੀ ਹੋਈ ਮੌਤ

Punjab News: ਬੀਤੀਂ ਦੇਰ ਰਾਤ ਲੁਧਿਆਣਾ ਦੇ ਲਾਡੋਵਾਲ ਨੇੜੇ ਇਕ ਤੇਜ਼ ਰਫ਼ਤਾਰ ਕਾਰ ਕੰਟਰੋਲ ਗੁਆ ਬੈਠੀ ਅਤੇ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਦੋ ਨਾਬਾਲਗ ਕੁੜੀਆਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ […]
Nishant Malyan
By : Updated On: 08 Dec 2025 10:08:AM
ਲੁਧਿਆਣਾ ’ਚ ਲਾਡੋਵਾਲ ਟੋਲ ਪਲਾਜ਼ਾ ਦੇ ਕੋਲ ਵਾਪਰਿਆ ਭਿਆਨਕ ਹਾਦਸਾ, 5 ਦੀ ਹੋਈ ਮੌਤ

Punjab News: ਬੀਤੀਂ ਦੇਰ ਰਾਤ ਲੁਧਿਆਣਾ ਦੇ ਲਾਡੋਵਾਲ ਨੇੜੇ ਇਕ ਤੇਜ਼ ਰਫ਼ਤਾਰ ਕਾਰ ਕੰਟਰੋਲ ਗੁਆ ਬੈਠੀ ਅਤੇ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਦੋ ਨਾਬਾਲਗ ਕੁੜੀਆਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਜਗਰਾਉਂ ਇਲਾਕੇ ਦੇ ਸਨ।

ਇਸ਼ਤਿਹਾਰ

ਸੂਚਨਾ ਮਿਲਣ ‘ਤੇ ਲਾਡੋਵਾਲ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਕਾਰ ਵਿਚ ਤਿੰਨ ਮੁੰਡੇ ਅਤੇ ਦੋ ਨਾਬਾਲਗ ਕੁੜੀਆਂ ਸਵਾਰ ਸਨ। ਉਹ ਜਗਰਾਉਂ ਤੋਂ ਅੰਮ੍ਰਿਤਸਰ ਜਾ ਰਹੇ ਸਨ। ਕਾਰ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ ਅਤੇ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਸਾਰੇ ਸਵਾਰ ਮਾਰੇ ਗਏ। ਹਾਦਸੇ ਤੋਂ ਬਾਅਦ ਨੇੜਲੇ ਨਿਵਾਸੀਆਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਲਾਸ਼ਾਂ ਨੂੰ ਬਾਹਰ ਕੱਢਿਆ। ਪੁਲਿਸ ਮ੍ਰਿਤਕਾਂ ਦੇ ਪਰਿਵਾਰਾਂ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News