Journalism Of Hope
BREAKING NEWS
हरियाणवी टूरिस्टों की हरिद्वार में पिटाई, VIDEO:युवती ने उंगली दिखाकर गालियां दीं, कपड़े फाड़ थप्पड़ मारे; मोबाइल निकालने पर लात मारी

ਨਿਊ ਚੰਡੀਗੜ੍ਹ ਨੇੜੇ ਵਾਪਰਿਆ ਭਿਆਨਕ ਹਾਦਸਾ, 3 ਵਿਦਿਆਰਥੀਆਂ ਦੀ ਮੌਤ

Mohali Accident: ਮੁਹਾਲੀ ’ਚ ਬੀਤੀ ਰਾਤ ਭਿਆਨਕ ਹਾਦਸਾ ਵਾਪਰਿਆ। ਹਾਦਸਾ ਇੰਨ੍ਹਾ ਜਿਆਦਾ ਭਿਆਨਕ ਸੀ ਕਿ ਇਸ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਜਦਕਿ ਇੱਕ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਹਾਦਸਾ ਬੀਤੀ ਰਾਤ ਸਿਸਵਾਂ ਰੋਡ ’ਤੇ ਵਾਪਰਿਆ ਸੀ। ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਦੱਸੇ […]
Dailypost News
By : Updated On: 31 Mar 2025 13:54:PM
ਨਿਊ ਚੰਡੀਗੜ੍ਹ ਨੇੜੇ ਵਾਪਰਿਆ ਭਿਆਨਕ ਹਾਦਸਾ, 3 ਵਿਦਿਆਰਥੀਆਂ ਦੀ ਮੌਤ

Mohali Accident: ਮੁਹਾਲੀ ’ਚ ਬੀਤੀ ਰਾਤ ਭਿਆਨਕ ਹਾਦਸਾ ਵਾਪਰਿਆ। ਹਾਦਸਾ ਇੰਨ੍ਹਾ ਜਿਆਦਾ ਭਿਆਨਕ ਸੀ ਕਿ ਇਸ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਜਦਕਿ ਇੱਕ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਿਕ ਇਹ ਹਾਦਸਾ ਬੀਤੀ ਰਾਤ ਸਿਸਵਾਂ ਰੋਡ ’ਤੇ ਵਾਪਰਿਆ ਸੀ। ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ। ਹਾਦਸੇ ’ਚ ਮ੍ਰਿਤਕਾਂ ਦੀ ਪਛਾਣ ਸ਼ੁਭਮ, ਰੁਬੀਨਾ, ਸੌਰਭ ਪਾਂਡੇ ਵਜੋਂ ਹੋਈ ਹੈ। ਜਦਕਿ ਮਾਨਵੇਂਦਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News