Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

Jalandhar ’ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਕਈ ਵਾਹਨ ਆਪਸ ’ਚ ਟਕਰਾਏ

Jalandhar News: ਪੰਜਾਬ ਦੇ ਕਈ ਸ਼ਹਿਰਾਂ ’ਚ ਸੰਘਣੀ ਧੁੰਦ ਨਜ਼ਰ ਆ ਰਹੀ ਹੈ ਜਿਸ ਕਾਰਨ ਵਿਜੀਬਿਲਟੀ ਜ਼ੀਰੋ ਨਜ਼ਰ ਆ ਰਹੀ ਹੈ। ਸੰਘਣੀ ਧੁੰਦ ਦੇ ਚੱਲਦੇ ਪੰਜਾਬ ’ਚ ਇੱਕ ਦੋ ਥਾਵਾਂ ’ਤੇ ਹਾਦਸੇ ਵੀ ਵਾਪਰੇ। ਦੱਸ ਦਈਏ ਕਿ ਜਲੰਧਰ ਜੰਮੂ ਨੈਸ਼ਨਲ ਹਾਈਵੇ ’ਤੇ ਪਿੰਡ ਕਾਲਾ ਬੱਕਰਾ ਨੇੜੇ ਧੁੰਦ ਕਰਕੇ ਕਈ ਵਾਹਨ ਆਪਸ ਵਿੱਚ ਟਕਰਾਏ। ਹਾਲਾਂਕਿ ਇਸ […]
Nishant Malyan
By : Updated On: 18 Dec 2025 12:18:PM
Jalandhar ’ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਕਈ ਵਾਹਨ ਆਪਸ ’ਚ ਟਕਰਾਏ

Jalandhar News: ਪੰਜਾਬ ਦੇ ਕਈ ਸ਼ਹਿਰਾਂ ’ਚ ਸੰਘਣੀ ਧੁੰਦ ਨਜ਼ਰ ਆ ਰਹੀ ਹੈ ਜਿਸ ਕਾਰਨ ਵਿਜੀਬਿਲਟੀ ਜ਼ੀਰੋ ਨਜ਼ਰ ਆ ਰਹੀ ਹੈ। ਸੰਘਣੀ ਧੁੰਦ ਦੇ ਚੱਲਦੇ ਪੰਜਾਬ ’ਚ ਇੱਕ ਦੋ ਥਾਵਾਂ ’ਤੇ ਹਾਦਸੇ ਵੀ ਵਾਪਰੇ। ਦੱਸ ਦਈਏ ਕਿ ਜਲੰਧਰ ਜੰਮੂ ਨੈਸ਼ਨਲ ਹਾਈਵੇ ’ਤੇ ਪਿੰਡ ਕਾਲਾ ਬੱਕਰਾ ਨੇੜੇ ਧੁੰਦ ਕਰਕੇ ਕਈ ਵਾਹਨ ਆਪਸ ਵਿੱਚ ਟਕਰਾਏ। ਹਾਲਾਂਕਿ ਇਸ ਹਾਦਸੇ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਇੱਕ ਅਣਪਛਾਤਾ ਟਰੱਕ ਜੋ ਕਿ ਜਾ ਰਿਹਾ ਸੀ ਜਿਸ ਦੇ ਨਾਲ ਪਿੱਛੋਂ ਇੱਕ ਟਿੱਪਰ ਟਕਰਾਇਆ ਤੇ ਟਿੱਪਰ ਟਕਰਾਉਣ ਦੇ ਨਾਲ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ ਜਿਸ ਦੇ ਕਰਕੇ ਗੱਡੀਆਂ ਦਾ ਕਾਫੀ ਨੁਕਸਾਨ ਹੋਇਆ।

ਇਸ਼ਤਿਹਾਰ

ਗਣੀਮਤ ਇਹ ਰਹੀ ਕਿ ਇਸ ਹਾਦਸੇ ਦੇ ਕਾਰਨ ਜਾਨੀ ਨੁਕਸਾਨ ਤੋਂ ਬਚਾ ਰਿਹਾ ਤੇ ਮੌਕੇ ਤੇ ਸੜਕ ਸੁਰੱਖਿਆ ਫੋਰਸ ਵੱਲੋਂ ਪਹੁੰਚ ਕੇ ਬਹਾਨਾ ਨੂੰ ਸਾਈਡ ਤੇ ਕਰਵਾ ਕੇ ਹਾਈਵੇ ਨੂੰ ਚਾਲੂ ਕਰਾਇਆ ਅਤੇ ਮੁੱਢਲੀ ਸਹਾਇਤਾ ਦਿੰਦੇ ਹੋਏ ਮੌਕੇ ’ਤੇ ਜਾਣਕਾਰੀ ਸਾਂਝੀ ਕਰਦੇ ਹੋਏ ਅਗਲੀ ਕਾਰਵਾਈ ਉਲੀਕੀ ਦਿੱਤੀ।
ਪਰ ਜਿਸ ਤਰੀਕੇ ਦੇ ਨਾਲ ਬੀਤੇ ਕੱਲ ਤੋਂ ਲਗਾਤਾਰ ਧੁੰਦ ਪੈ ਰਹੀ ਹੈ। ਇਸ ਦੇ ਨਾਲ ਵੱਡੇ ਹਾਦਸੇ ਦਰਪੇਸ਼ ਆ ਰਹੇ ਹਨ ਅੱਜ ਵੀ ਜਲੰਧਰ ਜਿਲ੍ਹਾ ਧੁੰਧ ਦੀ ਚਿੱਟੀ ਚਾਦਰ ਦੇ ਵਿੱਚ ਲਿਪਟਿਆ ਹੋਇਆ ਹੈ।

Read Latest News and Breaking News at Daily Post TV, Browse for more News

Ad
Ad

Punjab District News