ਅੰਮ੍ਰਿਤਸਰ– ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਵੱਖ-ਵੱਖ ਪੰਥਕ ਅਤੇ ਧਾਰਿਮਕ ਮਾਮਲੇ ਵਿਚਾਰਨ ਲਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਅਸਗਤ ਨੂੰ ਸਵੇਰੇ 9 ਵਜੇ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ 6 ਅਗਸਤ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਵੀ ਪੇਸ਼ ਹੋਣ ਲਈ ਆਖਿਆ ਗਿਆ ਹੈ ਅਤੇ ਦੋਵਾਂ ਨੂੰ ਈ-ਮੇਲ ਰਾਹੀਂ ਜਾਣਕਾਰੀ ਭੇਜ ਦਿੱਤੀ ਗਈ ਹੈ।

Harbhajan Mann accident-ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਨਾਲ ਭਿਆਨਕ ਹਾਦਸਾ…
Harbhajan Mann accident- ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਸਵੇਰੇ ਕੁਰੂਕਸ਼ੇਤਰ ਦੇ ਪਿਪਲੀ ਫਲਾਈਓਵਰ ‘ਤੇ ਹਾਦਸਾਗ੍ਰਸਤ ਹੋ ਗਈ। ਹਰਭਜਨ ਮਾਨ ਦਿੱਲੀ ਵਿੱਚ ਸ਼ੋਅ ਕਰਨ ਤੋਂ ਬਾਅਦ ਚੰਡੀਗੜ੍ਹ ਵਾਪਸ ਆ ਰਹੇ ਸਨ। ਇਸ ਦੌਰਾਨ ਪਿਪਲੀ ਫਲਾਈਓਵਰ ਉਤੇ ਹਰਭਜਨ ਮਾਨ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਕਾਰ ਪਲਟ...