Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਆਮ ਜਨਤਾ ਨੂੰ 24 ਘੰਟੇ ਬਿਜਲੀ ਮਿਲੇਗੀ-ਬਿਜਲੀ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ.

power supply to farmers during paddy season:ਬਿਜਲੀ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਬਿਜਲੀ ਮੰਤਰੀ ਵੱਲੋਂ ਅੱਜ 26 ਅਪ੍ਰੈਲ ਨੂੰ ਗੋਇੰਦਵਾਲ ਵਿਖੇ ਜੀਕੇਵੀ ਥਰਮਲ ਪਾਵਰ ਪਲਾਂਟ ਦਾ ਦੌਰਾ ਕੀਤਾ ਹੈ। ਆਮ ਜਨਤਾ ਨੂੰ 24 ਘੰਟੇ ਬਿਜਲੀ ਦੇਣ ਦੇ ਨਾਲ-ਨਾਲ ਬਿਜਲੀ ਮੰਤਰੀ ਨੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਆਮ ਜਨਤਾ ਨੂੰ 24 ਘੰਟੇ ਬਿਜਲੀ ਮਿਲੇਗੀ-ਬਿਜਲੀ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ.

power supply to farmers during paddy season:ਬਿਜਲੀ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਬਿਜਲੀ ਮੰਤਰੀ ਵੱਲੋਂ ਅੱਜ 26 ਅਪ੍ਰੈਲ ਨੂੰ ਗੋਇੰਦਵਾਲ ਵਿਖੇ ਜੀਕੇਵੀ ਥਰਮਲ ਪਾਵਰ ਪਲਾਂਟ ਦਾ ਦੌਰਾ ਕੀਤਾ ਹੈ। ਆਮ ਜਨਤਾ ਨੂੰ 24 ਘੰਟੇ ਬਿਜਲੀ ਦੇਣ ਦੇ ਨਾਲ-ਨਾਲ ਬਿਜਲੀ ਮੰਤਰੀ ਨੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਐਲਾਨ ਕੀਤਾ ਗਿਆ। ਉਹਨਾਂ ਕਿਹਾ ਕਿ ਗੋਇੰਦਵਾਲ ਥਰਮਲ ਪਲਾਂਟ ‘ਚ 540 ਮੈਗਾਵਾਟ ਬਿਜਲੀ ਉਤਪਾਦਨ ਸ਼ੁਰੂ ਕੀਤਾ ਜਾਵੇਗਾ। ਜਿਸਦੇ ਨਾਲ ਬਿਜਲੀ ਸਪਲਾਈ ‘ਚ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਹਨਾਂ ਕਿਹਾ ਕਿ 125 ਮੈਗਾਵਾਟ ਦਾ ਸੋਲਰ ਪਲਾਂਟ ਵੀ ਲਗਾਇਆ ਜਾਵੇਗਾ। ਜਿਸ ਨਾਲ ਸੂਰਜੀ ਬਿਜਲੀ ਉਤਪਾਦ ਕਰਕੇ ਲੋੜੀਂਦੀ ਸਪਲਾਈ ਵਜੋਂ ਵਰਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਗੋਵਿੰਦ ਵਾਲ ਥਰਮਲ ਪਲਾਂਟ ਨੂੰ 10 ਨਵੇਂ ਐਸਡੀਓ ਵੀ ਦਿੱਤੇ ਜਾਣਗੇ।

ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਕੋਲੇ ਦੀ ਕੋਈ ਕਮੀ ਨਹੀਂ ਹੈ, ਜਿਸ ਦੇ ਨਾਲ ਬਿਜਲੀ ਉਤਪਾਦਨ ‘ਚ ਕੋਈ ਵੀ ਮੁਸ਼ਕਿਲ ਨਹੀਂ ਆਵੇਗੀ।

Read Latest News and Breaking News at Daily Post TV, Browse for more News

Ad
Ad

Punjab District News