Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਸ੍ਰੀ ਹਰਿਮੰਦਰ ਸਾਹਿਬ ਵਿਖੇ ਨੌਜਵਾਨ ਦੀ ਵੀਡੀਓ ਦਾ ਮਾਮਲਾ ਭਖਿਆ, ਮੁੱਖ ਸਕੱਤਰ ਬੋਲੇ- ਜਾਂਚ ਕਰਾਂਗੇ

Sri Harimandir Sahib Sarowar Viral Video: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਵਿੱਤਰ ਸਰੋਵਰ ‘ਚ ਬੈਠੇ ਇੱਕ ਨੌਜਵਾਨ ਦੀ ਵੀਡੀਓ ਸਾਹਮਣੇ ਆਈ ਹੈ, ਜਿਸ ਨੂੰ ਲੈ ਕੇ ਮਾਮਲਾ ਭਖ ਗਿਆ ਹੈ। ਇਹ ਮਾਮਲਾ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਵੀ ਪਹੁੰਚ ਗਿਆ ਹੈ। ਇਸ ‘ਤੇ ਹੁਣ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦਾ ਬਿਆਨ […]
By : Updated On: 16 Jan 2026 18:38:PM
ਸ੍ਰੀ ਹਰਿਮੰਦਰ ਸਾਹਿਬ ਵਿਖੇ ਨੌਜਵਾਨ ਦੀ ਵੀਡੀਓ ਦਾ ਮਾਮਲਾ ਭਖਿਆ, ਮੁੱਖ ਸਕੱਤਰ ਬੋਲੇ- ਜਾਂਚ ਕਰਾਂਗੇ

Sri Harimandir Sahib Sarowar Viral Video: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਵਿੱਤਰ ਸਰੋਵਰ ‘ਚ ਬੈਠੇ ਇੱਕ ਨੌਜਵਾਨ ਦੀ ਵੀਡੀਓ ਸਾਹਮਣੇ ਆਈ ਹੈ, ਜਿਸ ਨੂੰ ਲੈ ਕੇ ਮਾਮਲਾ ਭਖ ਗਿਆ ਹੈ। ਇਹ ਮਾਮਲਾ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਵੀ ਪਹੁੰਚ ਗਿਆ ਹੈ। ਇਸ ‘ਤੇ ਹੁਣ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦਾ ਬਿਆਨ ਸਾਹਮਣੇ ਆਇਆ ਹੈ।

ਇਸ਼ਤਿਹਾਰ

ਕੁਲਵੰਤ ਮੰਨਣ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣਗੇ ਅਤੇ ਵੀਡੀਓ ਬਾਰੇ ਵੀ ਜਾਂਚ ਕਰਵਾਈ ਜਾਵੇਗੀ ਕਿ ਇਹ ਅਸਲੀ ਹੈ ਜਾਂ ਫਿਰ ਏਆਈ ਰਾਹੀਂ ਬਣਾਈ ਗਈ।

ਮੁੱਖ ਸਕਤਰ ਦਾ ਕਹਿਣਾ ਸੀ ਕਿ ਉਹ ਇਹ ਵੀ ਜਾਂਚ ਕਰਨਗੇ ਕਿ ਉਸ ਮੌਕੇ ਜੇ ਸੇਵਾਦਾਰ ਦੀ ਡਿਊਟੀ ਸੀ ਤਾਂ ਕਿਵੇਂ ਉਸ ਦਾ ਧਿਆਨ ਨਹੀਂ ਪਿਆ, ਜਿਸ ਕਰਕੇ ਅਜਿਹਾ ਹੋਇਆ। ਵਾਇਰਲ ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਇੱਕ ਨੌਜਵਾਨ ਬੈਠਾ ਹੈ ਅਤੇ ਸਰੋਵਰ ਵਿੱਚੋਂ ਹੱਥ ਨਾਲ ਪਾਣੀ ਚੁੱਕਦਾ ਹੈ, ਜਿਸ ਬਾਰੇ ਉਸ ਦੀ ਗਤੀਵਿਧੀ ਸ਼ੱਕੀ ਜਾਪਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News