Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਖ਼ਤਮ ਹੋਈ ਪੰਜਾਬ ਵਿਧਾਨਸਭਾ ਦੇ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਦੀ ਕਾਰਵਾਈ, ਇਹ 6 ਬਿੱਲ ਕੀਤੇ ਗਏ ਪਾਸ….

Punjab Assembly Special Session; ਪੰਜਾਬ ਵਿਧਾਨਸਭਾ ਦਾ ਦੋ ਰੋਜ਼ਾ ਸਪੈਸ਼ਲ ਸੈਸ਼ਨ ਹੰਗਾਮੇ ਵਿਚਾਲੇ ਸੈਸ਼ਨ ਦੇ ਆਖਰੀ ਦਿਨ 6 ਬਿੱਲ ਪਾਸ ਕੀਤੇ ਗਏ,ਜਿਸ ‘ਚ ਪੰਜਾਬ ਬੀਜ਼ ਸੋਧ ਬਿੱਲ, ਰਾਇਟ ਟੂ ਬਿਜ਼ਨੈੱਸ ਸੋਧ ਬਿੱਲ ਤੇ GST ਸੋਧ ਬਿੱਲ ਨੂੰ ਮਨਜ਼ੂਰੀ ਮਿਲੀ। ਇਸਦੇ ਨਾਲ ਹੀ ਪੰਜਾਬ ਪੁਨਰਵਾਸ ਸੋਧ ਬਿੱਲ, ਪੰਜਾਬ ਸਹਿਕਾਰੀ ਸਭਾਵਾਂ ਸੋਧ ਬਿੱਲ, ਪੰਜਾਬ ਟਾਊਨ ਇੰਪਰੂਵਮੈਂਟ ਸੋਧ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਖ਼ਤਮ ਹੋਈ ਪੰਜਾਬ ਵਿਧਾਨਸਭਾ ਦੇ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਦੀ ਕਾਰਵਾਈ, ਇਹ 6 ਬਿੱਲ ਕੀਤੇ ਗਏ ਪਾਸ….

Punjab Assembly Special Session; ਪੰਜਾਬ ਵਿਧਾਨਸਭਾ ਦਾ ਦੋ ਰੋਜ਼ਾ ਸਪੈਸ਼ਲ ਸੈਸ਼ਨ ਹੰਗਾਮੇ ਵਿਚਾਲੇ ਸੈਸ਼ਨ ਦੇ ਆਖਰੀ ਦਿਨ 6 ਬਿੱਲ ਪਾਸ ਕੀਤੇ ਗਏ,ਜਿਸ ‘ਚ ਪੰਜਾਬ ਬੀਜ਼ ਸੋਧ ਬਿੱਲ, ਰਾਇਟ ਟੂ ਬਿਜ਼ਨੈੱਸ ਸੋਧ ਬਿੱਲ ਤੇ GST ਸੋਧ ਬਿੱਲ ਨੂੰ ਮਨਜ਼ੂਰੀ ਮਿਲੀ। ਇਸਦੇ ਨਾਲ ਹੀ ਪੰਜਾਬ ਪੁਨਰਵਾਸ ਸੋਧ ਬਿੱਲ, ਪੰਜਾਬ ਸਹਿਕਾਰੀ ਸਭਾਵਾਂ ਸੋਧ ਬਿੱਲ, ਪੰਜਾਬ ਟਾਊਨ ਇੰਪਰੂਵਮੈਂਟ ਸੋਧ ਬਿੱਲ ਪਾਸ ਕੀਤੇ।

15 ਅਕਤੂਬਰ ਤੋਂ ਮੁਆਵਜ਼ਾ ਦੇਣਾ ਸ਼ੁਰੂ

ਸੀਐਮ ਮਾਨ ਨੇ ਕਿਹਾ ਕਿ 20 ਅਕਤੂਬਰ ਤੋਂ ਦੀਵਾਲੀ ਹੈ। ਅਸੀਂ 15 ਅਕਤੂਬਰ ਤੋਂ ਲੋਕਾਂ ਨੂੰ ਫਸਲਾਂ, ਪਸ਼ੂਆਂ, ਘਰਾਂ ਤੇ ਹੋਰ ਚੀਜ਼ਾਂ ਲਈ ਮੁਆਵਜ਼ੇ ਦੇ ਚੈੱਕ ਜਾਰੀ ਕਰਨੇ ਸ਼ੁਰੂ ਕਰ ਦੇਵਾਂਗੇ। ਵਿਸ਼ੇਸ਼ ਤੌਰ ‘ਤੇ ਗਿਰਦਾਵਰੀ ਕੀਤੀ ਜਾਵੇਗੀ। ਪ੍ਰਤੀ ਏਕੜ ਰੇਤ ਹਟਾਉਣ ਲਈ 7200 ਰੁਪਏ ਦਿੱਤੇ ਜਾਣਗੇ। ਕੁੱਝ ਜ਼ਮੀਨਾਂ ਰੁੱੜ ਗਈਆਂ। ਉਸ ਦੇ ਲਈ 18,800 ਰੁਪਏ ਦਿੱਤੇ ਜਾਣਗੇ।

ਸੀਐਮ ਨੇ ਬਚਾਅ ਕਾਰਜਾਂ ਲਈ ਟੀਮਾਂ ਦਾ ਕੀਤਾ ਧੰਨਵਾਦ

ਸੀਐਮ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਮਦਦ ਲਈ ਨੌਜਵਾਨਾਂ ਦਾ ਧੰਨਵਾਦ ਕੀਤਾ। ਇਸ ਤਰ੍ਹਾਂ ਉਨ੍ਹਾਂ ਨੇ ਐਨਡੀਆਰਐਫ, ਐਸਡੀਆਰਐਫ, ਭਾਰਤੀ ਫੌਜ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਰਾਜਨੀਤਿਕ ਪਾਰਟੀਆਂ, ਵਰਕਰਾਂ, ਐਨਜੀਓਜ਼, ਸਿੰਗਰਸ, ਅਦਾਕਾਰਾਂ ਤੇ ਆਮ ਲੋਕਾਂ ਦਾ ਧੰਨਵਾਦ ਕੀਤਾ।

Read Latest News and Breaking News at Daily Post TV, Browse for more News

Ad
Ad

Punjab District News