Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਦਿਨ ਦਿਹਾੜੇ ਘਰ ਵਿੱਚ ਦਾਖਲ ਹੋ ਕੇ 4 ਲੱਖ ਦੀ ਨਗਦੀ ਚੋਰੀ, ਚੋਰ ਸੀਸੀਟੀਵੀ ਕੈਮਰੇ ‘ਚ ਕੈਦ

Latest News: ਕਪੂਰਥਲਾ ਦੇ ਮੋਹੱਲਾ ਸ਼ੇਰ ਵਾਲਾ ਗੇਟ ਵਿੱਚ ਦਿਨ ਦਿਹਾੜੇ ਇੱਕ ਨੌਜਵਾਨ ਵੱਲੋਂ ਘਰ ਵਿੱਚ ਦਾਖਲ ਹੋ ਕੇ ਕਰੀਬ 4 ਲੱਖ ਰੁਪਏ ਦੀ ਨਗਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਦੀ ਸਾਰੀ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਿਸ ਵਿੱਚ ਨੌਜਵਾਨ ਦਾ ਚਿਹਰਾ ਸਾਫ਼ ਨਜ਼ਰ ਆ ਰਿਹਾ ਹੈ […]
By : Updated On: 17 Feb 2026 10:13:AM
ਦਿਨ ਦਿਹਾੜੇ ਘਰ ਵਿੱਚ ਦਾਖਲ ਹੋ ਕੇ 4 ਲੱਖ ਦੀ ਨਗਦੀ ਚੋਰੀ, ਚੋਰ ਸੀਸੀਟੀਵੀ ਕੈਮਰੇ ‘ਚ ਕੈਦ

Latest News: ਕਪੂਰਥਲਾ ਦੇ ਮੋਹੱਲਾ ਸ਼ੇਰ ਵਾਲਾ ਗੇਟ ਵਿੱਚ ਦਿਨ ਦਿਹਾੜੇ ਇੱਕ ਨੌਜਵਾਨ ਵੱਲੋਂ ਘਰ ਵਿੱਚ ਦਾਖਲ ਹੋ ਕੇ ਕਰੀਬ 4 ਲੱਖ ਰੁਪਏ ਦੀ ਨਗਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਦੀ ਸਾਰੀ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਿਸ ਵਿੱਚ ਨੌਜਵਾਨ ਦਾ ਚਿਹਰਾ ਸਾਫ਼ ਨਜ਼ਰ ਆ ਰਿਹਾ ਹੈ ਅਤੇ ਉਹ ਹੱਥ ਵਿੱਚ ਬੈਗ ਫੜਿਆ ਹੋਇਆ ਦਿੱਸਦਾ ਹੈ।

ਇਸ਼ਤਿਹਾਰ

ਪੜੋਸ ਦੇ ਬੱਚਿਆਂ ਨੇ ਘਰ ਵਿੱਚ ਕਿਸੇ ਅਣਪਛਾਤੇ ਨੌਜਵਾਨ ਦੇ ਦਾਖਲ ਹੋਣ ਬਾਰੇ ਜਾਣਕਾਰੀ ਦਿੱਤੀ ਪਰ ਤਦ ਤੱਕ ਉਹ ਨਕਦੀ ਲੈ ਕੇ ਫਰਾਰ ਹੋ ਚੁੱਕਾ ਸੀ। ਪੀੜਤ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਸ ਦੇ ਘਰ ਅੱਗੇ ਖੜੀ ਐਕਟਿਵਾ ਵੀ ਚੋਰੀ ਹੋ ਚੁੱਕੀ ਹੈ।

ਪੀੜਤ ਸਾਹਿਲ ਗੁਪਤਾ ਪੁੱਤਰ ਨਰੇਸ਼ ਗੁਪਤਾ ਨੇ ਘਟਨਾ ਦੀ ਸੂਚਨਾ ਥਾਣਾ ਸਿਟੀ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ। ਥਾਣਾ ਸਿਟੀ ਇੰਚਾਰਜ ਅਮਨਦੀਪ ਨਾਹਰ ਨੇ ਕਿਹਾ ਕਿ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਜਲਦੀ ਹੀ ਚੋਰ ਨੂੰ ਕਾਬੂ ਕਰ ਲਿਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News