Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

ਅੱਜ ਇਹ ਵੱਡਾ ਲੀਡਰ ਅਕਾਲੀ ਦਲ ‘ਚ ਕਰ ਸਕਦਾ ਵਾਪਸੀ

Punjab News: ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਮੁਤਾਬਕ ਉਹ ਅੱਜ ਪਿੰਡ ਬਾਦਲ ਸਥਿਤ ਰਿਹਾਇਸ਼ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਰਸਮੀ ਤੌਰ ’ਤੇ ਘਰ ਵਾਪਸੀ ਕਰ ਸਕਦੇ ਹਨ। ਇਥੇ ਇਹ […]
Nishant Malyan
By : Updated On: 07 Apr 2026 10:25:AM
ਅੱਜ ਇਹ ਵੱਡਾ ਲੀਡਰ ਅਕਾਲੀ ਦਲ ‘ਚ ਕਰ ਸਕਦਾ ਵਾਪਸੀ
sukhbir

Punjab News: ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਮੁਤਾਬਕ ਉਹ ਅੱਜ ਪਿੰਡ ਬਾਦਲ ਸਥਿਤ ਰਿਹਾਇਸ਼ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਰਸਮੀ ਤੌਰ ’ਤੇ ਘਰ ਵਾਪਸੀ ਕਰ ਸਕਦੇ ਹਨ। ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਮੱਖਣ ਬਰਾੜ ਨੇ ਅਜੇ ਸਿਰਫ ਤਿੰਨ ਦਿਨ ਪਹਿਲਾਂ ਹੀ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਇਸ਼ਤਿਹਾਰ

ਬਰਾੜ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ, ਨੇ ਸੋਸ਼ਲ ਮੀਡੀਆ ਰਾਹੀਂ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ’ਤੇ ਗੰਭੀਰ ਇਲਜ਼ਾਮ ਲਾਉਂਦਿਆਂ ਪਾਰਟੀ ਛੱਡੀ ਸੀ। ਉਨ੍ਹਾਂ ਇਥੋਂ ਤੱਕ ਕਿਹਾ ਸੀ ਕਿ ਏਜੰਸੀਆਂ ਦੇ ਨੁਮਾਇੰਦੇ ਬਣ ਕੇ ਕੁਝ ਲੋਕ ਪੰਥ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਰ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News