Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਇਸ ਲਾਟਰੀ ਵਾਲੇ ਦੇ ਹਿੱਸੇ ਆਇਆ ਇੱਕ ਹੋਰ ਵੱਡਾ ਜੈਕਪਾਟ, ਨਾਗਾਲੈਂਡ ਲਾਟਰੀ ਤੋਂ ਨਿਕਲਿਆ 3 ਕਰੋੜ ਦਾ ਇਨਾਮ

Latest News: ਲੁਧਿਆਣਾ ਦੇ ਘੰਟਾ ਘਰ ਚੌਂਕ ’ਤੇ ਸਥਿਤ ਮਸ਼ਹੂਰ ਗਾਂਧੀ ਬਰਦਰਜ਼ ਲਾਟਰੀ ਨੇ ਇੱਕ ਵਾਰ ਫਿਰ ਖ਼ਬਰਾ ਵਿੱਚ ਆਪਣੀ ਥਾ ਬਣਾਈ ਹੈ। ਦੁਕਾਨ ਤੋਂ ਬੇਚੀ ਗਈ ਨਾਗਾਲੈਂਡ ਸਟੇਟ ਲਾਟਰੀ ਦੀ ਟਿਕਟ ’ਤੇ 3 ਕਰੋੜ ਰੁਪਏ ਦਾ ਪਹਿਲਾ ਇਨਾਮ ਨਿਕਲਣ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਨਾਮ ਦੀ ਖ਼ਬਰ ਸਾਹਮਣੇ ਆਉਂਦੇ ਹੀ ਦੁਕਾਨਦਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Latest News: ਲੁਧਿਆਣਾ ਦੇ ਘੰਟਾ ਘਰ ਚੌਂਕ ’ਤੇ ਸਥਿਤ ਮਸ਼ਹੂਰ ਗਾਂਧੀ ਬਰਦਰਜ਼ ਲਾਟਰੀ ਨੇ ਇੱਕ ਵਾਰ ਫਿਰ ਖ਼ਬਰਾ ਵਿੱਚ ਆਪਣੀ ਥਾ ਬਣਾਈ ਹੈ। ਦੁਕਾਨ ਤੋਂ ਬੇਚੀ ਗਈ ਨਾਗਾਲੈਂਡ ਸਟੇਟ ਲਾਟਰੀ ਦੀ ਟਿਕਟ ’ਤੇ 3 ਕਰੋੜ ਰੁਪਏ ਦਾ ਪਹਿਲਾ ਇਨਾਮ ਨਿਕਲਣ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।

ਇਨਾਮ ਦੀ ਖ਼ਬਰ ਸਾਹਮਣੇ ਆਉਂਦੇ ਹੀ ਦੁਕਾਨਦਾਰ ਨੇ ਢੋਲ ਵਜਾ ਕੇ ਭੰਗੜੇ ਪਾਉਂਦੇ ਹੋਏ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਗਾਂਧੀ ਬਰਦਰਜ਼ ਦੇ ਮਾਲਕ ਨੇ ਦੱਸਿਆ ਕਿ ਰੱਬ ਦੀ ਕਿਰਪਾ ਨਾਲ ਉਹਨਾਂ ਦੀ ਦੁਕਾਨ ਤੋਂ ਪਹਿਲਾਂ ਵੀ ਕਈ ਕਰੋੜਾਂ ਦੇ ਇਨਾਮ ਨਿਕਲ ਚੁੱਕੇ ਹਨ। ਉਹਨਾਂ ਨੇ ਕਿਹਾ ਕਿ ਇਸ ਸਫਲਤਾ ਨੇ ਦੁਕਾਨ ਦੀ ਸ਼ੋਹਰਤ ਨੂੰ ਹੋਰ ਵਧਾਇਆ ਹੈ ਅਤੇ ਉਮੀਦ ਹੈ ਕਿ ਅੱਗੇ ਵੀ ਹੋਰ ਲੋਕ ਇੱਥੋਂ ਟਿਕਟ ਖਰੀਦ ਕੇ ਆਪਣੀ ਕਿਸਮਤ ਅਜ਼ਮਾਉਣਗੇ।

ਲੋਕਾਂ ਲਈ ਮਹੱਤਵਪੂਰਨ ਅਪੀਲ

ਦੁਕਾਨਦਾਰ ਨੇ ਆਮ ਜਨਤਾ ਨੂੰ ਚੇਤਾਵਨੀ ਦਿੱਤੀ ਕਿ ਆਨਲਾਈਨ ਲਾਟਰੀਆਂ ਤੋਂ ਦੂਰ ਰਹਿਣ। ਉਹਨਾਂ ਦਾ ਕਹਿਣਾ ਹੈ ਕਿ ਕਈ ਆਨਲਾਈਨ ਪਲੇਟਫਾਰਮ ਲੋਕਾਂ ਨਾਲ ਠੱਗੀ ਕਰਦੇ ਹਨ ਅਤੇ ਸੁਰੱਖਿਅਤ ਤਰੀਕੇ ਨਾਲ ਲਾਟਰੀ ਖਰੀਦਣ ਲਈ ਹਮੇਸ਼ਾਂ ਮਾਣਤਾ ਪ੍ਰਾਪਤ ਅਤੇ ਅਸਲ ਵੇਚਣ ਵਾਲਿਆਂ ਤੋਂ ਹੀ ਟਿਕਟ ਖਰੀਦੀ ਜਾਣੀ ਚਾਹੀਦੀ ਹੈ।

ਗਾਂਧੀ ਬਰਦਰਜ਼ ਨੇ ਕਿਹਾ ਕਿ ਉਹਨਾਂ ਨੂੰ ਵਿਸ਼ਵਾਸ ਹੈ ਕਿ ਆਉਣ ਵਾਲੇ ਸਮੇਂ ਵਿੱਚ ਉਹਨਾਂ ਦੀ ਦੁਕਾਨ ਤੋਂ ਹੋਰ ਵੀ ਕਈ ਖਰੀਦਦਾਰ ਕਰੋੜਪਤੀ ਬਣਨਗੇ।

Read Latest News and Breaking News at Daily Post TV, Browse for more News

Ad
Ad

Punjab District News