Journalism Of Hope
BREAKING NEWS
MP ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਮਾਮਲੇ ’ਚ ਅੱਜ ਅਦਾਲਤ ’ਚ ਦਾਇਰ ਕੀਤੀ ਜਾਵੇਗੀ ਅਰਜ਼ੀ......ਦਿਲਜੀਤ ਦੋਸਾਂਝ ਨੇ ਧਮਕੀਆਂ ਦੇ ਬਾਵਜੂਦ ਇੰਦੌਰ ਕੰਸਰਟ ਕੀਤਾ ਪੂਰਾ, ਗੀਤਾਂ ’ਤੇ ਝੂਮੇ ਪ੍ਰਸ਼ੰਸਕ.....ਕ੍ਰਿਕਟਰ ਹਰਮਨਪ੍ਰੀਤ ਕੌਰ ਦੇ ਨਾਂ ਇੱਕ ਹੋਰ ਇਤਿਹਾਸਕ ਪ੍ਰਾਪਤੀ, ਮੋਮ ਦੇ ਬੁੱਤ ਦਾ ਖੁਦ ਕੀਤਾ ਉਦਘਾਟਨ.......ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, ਹੁਣ ਤੱਕ 5,835 ਘਟਨਾਵਾਂ ਦਰਜ.....ਪੰਜਾਬ ਵਿੱਚ ਸਾਈਬਰ ਠੱਗੀਆਂ ਦੇ ਮਾਮਲਿਆਂ ’ਚ 74 ਫੀਸਦੀ ਵਾਧਾ, ਰੋਜ਼ਾਨਾ ਮਿਲ ਰਹੀਆਂ 2 ਤੋਂ 3 ਨਵੀਆਂ ਸ਼ਿਕਾਇਤਾਂ......ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ਜਨਗਣਨਾ: 15 ਦਿਨਾਂ ਤੱਕ ਘਰ ਬੈਠੇ ਆਨਲਾਈਨ ਭਰੀ ਜਾ ਸਕੇਗੀ ਜਾਣਕਾਰੀ.......ਸੁਖਬੀਰ ਬਾਦਲ ’ਤੇ ਹੋਏ ਹਮਲਿਆਂ ਦੀ NIA ਜਾਂਚ ਦੀ ਮੰਗ......ਪੰਜਾਬ ਚੋਣਾਂ 2027: ਭਾਜਪਾ ਨੇ 13 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਦਾ ਕੀਤਾ ਐਲਾਨ

ਪੰਜਾਬ ਨਾਲ ਲੱਗਦੇ ਤਿੰਨ ਸਰਹੱਦੀ ਪੁਆਇੰਟਾਂ ’ਤੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

ਚੰਡੀਗੜ੍ਹ: ਮੌਸਮ ਵਿੱਚ ਤਬਦੀਲੀ ਦੇ ਮੱਦੇਨਜ਼ਰ ਪੰਜਾਬ ਨਾਲ ਲੱਗਦੀਆਂ ਭਾਰਤ-ਪਾਕਿਸਤਾਨ ਦੀਆਂ ਤਿੰਨ ਸਰਹੱਦਾਂ ’ਤੇ ਰੋਜ਼ਾਨਾ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। 16 ਨਵੰਬਰ ਤੋਂ ਤਿੰਨਾਂ ਥਾਵਾਂ ’ਤੇ ਇਹ ਸਮਾਰੋਹ ਸ਼ਾਮ 4:30 ਵਜੇ ਸ਼ੁਰੂ ਹੋਇਆ ਕਰੇਗਾ। ਨਵੇਂ ਸਮੇਂ ਅਨੁਸਾਰ ਫਾਜ਼ਿਲਕਾ ਦੇ ਸਾਦਕੀ ਬਾਰਡਰ, ਫਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ ਅਤੇ ਅੰਮ੍ਰਿਤਸਰ ਨੇੜੇ ਵਾਹਗਾ-ਅਟਾਰੀ ਸਰਹੱਦ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਨਾਲ ਲੱਗਦੇ ਤਿੰਨ ਸਰਹੱਦੀ ਪੁਆਇੰਟਾਂ ’ਤੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

ਚੰਡੀਗੜ੍ਹ: ਮੌਸਮ ਵਿੱਚ ਤਬਦੀਲੀ ਦੇ ਮੱਦੇਨਜ਼ਰ ਪੰਜਾਬ ਨਾਲ ਲੱਗਦੀਆਂ ਭਾਰਤ-ਪਾਕਿਸਤਾਨ ਦੀਆਂ ਤਿੰਨ ਸਰਹੱਦਾਂ ’ਤੇ ਰੋਜ਼ਾਨਾ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। 16 ਨਵੰਬਰ ਤੋਂ ਤਿੰਨਾਂ ਥਾਵਾਂ ’ਤੇ ਇਹ ਸਮਾਰੋਹ ਸ਼ਾਮ 4:30 ਵਜੇ ਸ਼ੁਰੂ ਹੋਇਆ ਕਰੇਗਾ।

ਨਵੇਂ ਸਮੇਂ ਅਨੁਸਾਰ ਫਾਜ਼ਿਲਕਾ ਦੇ ਸਾਦਕੀ ਬਾਰਡਰ, ਫਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ ਅਤੇ ਅੰਮ੍ਰਿਤਸਰ ਨੇੜੇ ਵਾਹਗਾ-ਅਟਾਰੀ ਸਰਹੱਦ ’ਤੇ ਰੀਟਰੀਟ ਸੈਰੇਮਨੀ ਸ਼ਾਮ 4:30 ਵਜੇ ਹੋਵੇਗੀ।

ਬਾਰਡਰ ਏਰੀਆ ਵਿਕਾਸ ਫਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਸਮ ਵਿੱਚ ਤਬਦੀਲੀ ਕਾਰਨ ਹਰ ਸਾਲ ਰੀਟਰੀਟ ਸੈਰੇਮਨੀ ਦੇ ਸਮੇਂ ਵਿੱਚ ਤਬਦੀਲੀ ਕੀਤੀ ਜਾਂਦੀ ਹੈ।

ਉਨ੍ਹਾਂ ਨੇ ਸਮਾਰੋਹ ਦੇਖਣ ਲਈ ਆਉਣ ਵਾਲੇ ਸੈਲਾਨੀਆਂ ਅਤੇ ਦਰਸ਼ਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣ ਅਤੇ ਸ਼ਾਮ 4 ਵਜੇ ਤੱਕ ਸਰਹੱਦ ’ਤੇ ਪਹੁੰਚ ਜਾਣ, ਤਾਂ ਜੋ ਸਮੇਂ ਸਿਰ ਸੁਰੱਖਿਆ ਜਾਂਚ ਦੀ ਪ੍ਰਕਿਰਿਆ ਪੂਰੀ ਕਰਕੇ ਸਮਾਰੋਹ ਦੇਖ ਸਕਣ।

Read Latest News and Breaking News at Daily Post TV, Browse for more News

Ad
Ad

Punjab District News