Punjab News: ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਵਲੋਂ ਲੈਂਡ ਪੁਲਿੰਗ ਪਾਲਿਸੀ ਦੇ ਵਿਰੋਧ ’ਚ ਅੱਜ ਟਰੈਕਟਰ ਮਾਰਚ ਕੱਢਿਆ ਗਿਆ। ਉਪਰੰਤ ਐਸ.ਡੀ.ਐਮ., ਏ.ਡੀ.ਸੀ ਤੇ ਡੀ.ਸੀ ਨੂੰ ਮੰਗ ਪੱਤਰ ਦਿੱਤਾ ਗਿਆ।
ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਤੇ ਹਰਭਜਨ ਸਿੰਘ ਬਾਜਵਾ ਨੇ ਕਿਹਾ ਕਿ ਪਿੰਡ ਭੁੱਲਾਰਾਈ ਦੀ 200 ਏਕੜ ਜ਼ਮੀਨ 60 ਪਰਿਵਾਰਾਂ ਦੀ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਜਾਬੀਅਤ ਨਾਲ ਕਦੀ ਵੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।ਪੰਜਾਬ ਪੁਲਿਸ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ, ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸ਼ਾਂਤੀ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਜ਼ੀਰੋ ਟੋਲਰੈਸ ਨੀਤੀ ਦੇ ਤਹਿਤ ਇੱਕ ਵਧੀਆਂ ਪ੍ਰਸ਼ਾਸ਼ਨ ਦੇਣ ਲਈ ਪੂਰੀ ਤਰਾਂ ਵਚਨਬੱਧ ਹੈ

ਪੰਜਾਬ ਦੇ ਲੈਫਟੀਨੈਂਟ ਕਰਨਲ ਤੇ ਨਾਇਕ ਲੱਦਾਖ ‘ਚ ਸ਼ਹੀਦ, ਪਠਾਨਕੋਟ ਦੇ ਭਾਨੂ ਨੂੰ ਜੂਨ ‘ਚ ਮਿਲੀ ਸੀ ਤਰੱਕੀ, ਦੋਵਾਂ ਦਾ ਅੱਜ ਅੰਤਿਮ ਸਸਕਾਰ
Boulder hits Army Convoy in Ladakh: ਫੌਜ ਦੇ ਅਧਿਕਾਰੀਆਂ ਨੇ ਪਰਿਵਾਰ ਨੂੰ ਦੱਸਿਆ ਕਿ ਹਾਦਸਾ 30 ਜੁਲਾਈ ਨੂੰ ਸਵੇਰੇ 11:30 ਵਜੇ ਦੇ ਕਰੀਬ ਉਦੋਂ ਹੋਇਆ ਜਦੋਂ ਫੌਜ ਦਾ ਕਾਫਲਾ ਦੁਰਬੁਕ ਤੋਂ ਚੋਂਗਤਾਸ਼ ਜਾ ਰਿਹਾ ਸੀ। Punjab's Lieutenant Colonel and Naik martyred in Ladakh: ਪਠਾਨਕੋਟ ਦੇ ਲੈਫਟੀਨੈਂਟ ਕਰਨਲ ਭਾਨੂ...