Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪੰਜਾਬ ਵਿੱਚ IAS-PCS ਅਧਿਕਾਰੀਆਂ ਦੇ ਤਬਾਦਲੇ, 9 ਅਧਿਕਾਰੀਆਂ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਗਈ

ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ 9 ਆਈ.ਏ.ਐਸ./ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਨੇ ਵੱਡਾ ਫੇਰਬਦਲ ਕਰਦੇ ਹੋਏ 9 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ‘ਚ ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਧਿਕਾਰੀ ਸ਼ਾਮਿਲ ਹਨ। ਪੰਜਾਬ ਸਰਕਾਰ ਵਲੋਂ ਕੀਤਾ ਗਿਆ ਇਹ ਫੇਰਬਦਲ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਵਿੱਚ IAS-PCS ਅਧਿਕਾਰੀਆਂ ਦੇ ਤਬਾਦਲੇ, 9 ਅਧਿਕਾਰੀਆਂ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਗਈ

ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ 9 ਆਈ.ਏ.ਐਸ./ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਨੇ ਵੱਡਾ ਫੇਰਬਦਲ ਕਰਦੇ ਹੋਏ 9 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ‘ਚ ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਧਿਕਾਰੀ ਸ਼ਾਮਿਲ ਹਨ। ਪੰਜਾਬ ਸਰਕਾਰ ਵਲੋਂ ਕੀਤਾ ਗਿਆ ਇਹ ਫੇਰਬਦਲ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ।

ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ‘ਚ ਅਰਵਿੰਦ ਕੁਮਾਰ, ਗਿਰੀਸ਼ ਦਿਆਲਨ, ਹਰਪ੍ਰੀਤ ਸਿੰਘ ਸੂਦਨ, ਰਾਕੇਸ਼ ਕੁਮਾਰ ਪੋਪਲੀ, ਅਮਿਤ ਸਰੀਨ, ਅੰਕੁਰ ਮਹਿੰਦਰੂ, ਵਿਕਾਸ ਹੀਰਾ, ਹਰਜੋਤ ਕੌਰ ਅਤੇ ਗੁਰਦੇਵ ਸਿੰਘ ਸ਼ਾਮਿਲ ਹਨ।

Read Latest News and Breaking News at Daily Post TV, Browse for more News

Ad
Ad

Punjab District News