Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

Transfers in Punjab: ਪੰਜਾਬ ਵਿੱਚ ਚਾਰ IAS ਅਧਿਕਾਰੀਆਂ ਦੇ ਤਬਾਦਲੇ

Punjab News: ਪੰਜਾਬ ਵਿੱਚ ਸਥਾਨਕ ਚੋਣਾਂ ਨੂੰ ਲੈ ਕੇ ਲੱਗੇ ਚੋਣ ਜਾਬਤਾ ਦੇ ਬਾਵਜੂਦ ਪੰਜਾਬ ਸਰਕਾਰ ਨੇ ਅੱਜ ਚਾਰ ਆਈਏਐਸ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਸੂਬਾ ਸਰਕਾਰ ਵੱਲੋਂ ਜਾਰੀ ਆਦੇਸ਼ ਅਨੁਸਾਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਰਾਮਵੀਰ ਨੂੰ ਡਿਵੀਜ਼ਨਲ ਕਮਿਸ਼ਨਰ ਜਲੰਧਰ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸਕੱਤਰ ਦਾ ਚਾਰਜ ਦਿੱਤਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Transfers in Punjab: ਪੰਜਾਬ ਵਿੱਚ ਚਾਰ IAS ਅਧਿਕਾਰੀਆਂ ਦੇ ਤਬਾਦਲੇ

Punjab News: ਪੰਜਾਬ ਵਿੱਚ ਸਥਾਨਕ ਚੋਣਾਂ ਨੂੰ ਲੈ ਕੇ ਲੱਗੇ ਚੋਣ ਜਾਬਤਾ ਦੇ ਬਾਵਜੂਦ ਪੰਜਾਬ ਸਰਕਾਰ ਨੇ ਅੱਜ ਚਾਰ ਆਈਏਐਸ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਸੂਬਾ ਸਰਕਾਰ ਵੱਲੋਂ ਜਾਰੀ ਆਦੇਸ਼ ਅਨੁਸਾਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਰਾਮਵੀਰ ਨੂੰ ਡਿਵੀਜ਼ਨਲ ਕਮਿਸ਼ਨਰ ਜਲੰਧਰ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸਕੱਤਰ ਦਾ ਚਾਰਜ ਦਿੱਤਾ ਗਿਆ ਹੈ।

ਆਈਏਐਸ ਅਧਿਕਾਰੀ ਘਨਸ਼ਿਆਮ ਥੋਰੀ ਨੂੰ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਨੈਸ਼ਨਲ ਸਿਹਤ ਮਿਸ਼ਨ ਪੰਜਾਬ ਦਾ ਮਿਸ਼ਨ ਡਾਇਰੈਕਟਰ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ। ਪੁਨੀਤ ਗੋਇਲ ਨੂੰ ਵਿਸ਼ੇਸ਼ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਜਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅਕਸ਼ਿਤਾ ਗੁਪਤਾ ਨੂੰ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਲਗਾਇਆ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News