Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

ਟਰੰਪ ਪ੍ਰਸ਼ਾਸਨ ਨੇ ਸਮਾਰਟਫੋਨ ਅਤੇ ਲੈਪਟਾਪ ਨੂੰ ਟੈਰਿਫ ਤੋਂ ਦਿੱਤੀ ਛੋਟ ,ਜਾਣੋ ਹੁਣ ਕਿਹੜੀਆਂ ਚੀਜ਼ਾਂ ‘ਤੇ ਮਿਲੇਗੀ ਛੋਟ?

Us tariffs donald trump:ਟਰੰਪ ਪ੍ਰਸ਼ਾਸਨ ਨੇ ਕੁਝ ਇਲੈਕਟ੍ਰਾਨਿਕ ਸਮਾਨ ਨੂੰ ਟੈਰਿਫ ਤੋਂ ਛੋਟ ਦਿੱਤੀ ਹੈ। ਇਸ ਫੈਸਲੇ ਨਾਲ ਆਮ ਜਨਤਾ ਦੇ ਨਾਲ-ਨਾਲ ਵੱਡੀਆਂ ਤਕਨੀਕੀ ਕੰਪਨੀਆਂ ਨੂੰ ਵੀ ਫਾਇਦਾ ਹੋਵੇਗਾ। ਜਾਣਕਾਰੀ ਅਨੁਸਾਰ, ਇਨ੍ਹਾਂ ਉਤਪਾਦਾਂ ਦੀ ਅਮਰੀਕਾ ਵਿੱਚ ਬਹੁਤ ਜ਼ਿਆਦਾ ਮੰਗ ਹੈ ਅਤੇ ਇਹ ਦੂਜੇ ਦੇਸ਼ਾਂ ਵਿੱਚ ਪੈਦਾ ਹੁੰਦੇ ਹਨ, ਇਸ ਲਈ ਅਮਰੀਕੀ ਲੋਕਾਂ ਨੂੰ ਇਹ ਚੀਜ਼ਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਟਰੰਪ ਪ੍ਰਸ਼ਾਸਨ ਨੇ ਸਮਾਰਟਫੋਨ ਅਤੇ ਲੈਪਟਾਪ ਨੂੰ ਟੈਰਿਫ ਤੋਂ ਦਿੱਤੀ ਛੋਟ ,ਜਾਣੋ ਹੁਣ ਕਿਹੜੀਆਂ ਚੀਜ਼ਾਂ ‘ਤੇ ਮਿਲੇਗੀ ਛੋਟ?
Us tariffs donald trump

Us tariffs donald trump:ਟਰੰਪ ਪ੍ਰਸ਼ਾਸਨ ਨੇ ਕੁਝ ਇਲੈਕਟ੍ਰਾਨਿਕ ਸਮਾਨ ਨੂੰ ਟੈਰਿਫ ਤੋਂ ਛੋਟ ਦਿੱਤੀ ਹੈ। ਇਸ ਫੈਸਲੇ ਨਾਲ ਆਮ ਜਨਤਾ ਦੇ ਨਾਲ-ਨਾਲ ਵੱਡੀਆਂ ਤਕਨੀਕੀ ਕੰਪਨੀਆਂ ਨੂੰ ਵੀ ਫਾਇਦਾ ਹੋਵੇਗਾ। ਜਾਣਕਾਰੀ ਅਨੁਸਾਰ, ਇਨ੍ਹਾਂ ਉਤਪਾਦਾਂ ਦੀ ਅਮਰੀਕਾ ਵਿੱਚ ਬਹੁਤ ਜ਼ਿਆਦਾ ਮੰਗ ਹੈ ਅਤੇ ਇਹ ਦੂਜੇ ਦੇਸ਼ਾਂ ਵਿੱਚ ਪੈਦਾ ਹੁੰਦੇ ਹਨ, ਇਸ ਲਈ ਅਮਰੀਕੀ ਲੋਕਾਂ ਨੂੰ ਇਹ ਚੀਜ਼ਾਂ ਵੱਧ ਕੀਮਤਾਂ ‘ਤੇ ਮਿਲਦੀਆਂ ਹਨ।

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਕਿਹਾ ਕਿ ਕੁਝ ਇਲੈਕਟ੍ਰਾਨਿਕ ਸਾਮਾਨਾਂ ਨੂੰ ਪਰਸਪਰ ਟੈਰਿਫ ਤੋਂ ਛੋਟ ਦਿੱਤੀ ਜਾਵੇਗੀ। ਇਸ ਵਿੱਚ ਸਮਾਰਟਫੋਨ, ਲੈਪਟਾਪ ਅਤੇ ਕੁਝ ਹੋਰ ਤਕਨੀਕੀ ਉਪਕਰਣ ਵੀ ਸ਼ਾਮਲ ਹਨ। ਇਸ ਫੈਸਲੇ ਨਾਲ ਆਮ ਖਪਤਕਾਰਾਂ ਨੂੰ ਰਾਹਤ ਮਿਲ ਸਕਦੀ ਹੈ ਕਿਉਂਕਿ ਹੁਣ ਇਨ੍ਹਾਂ ਸਾਰੀਆਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਵਾਧੇ ਦੀ ਸੰਭਾਵਨਾ ਘੱਟ ਗਈ ਹੈ।

ਕਿਹੜੀਆਂ ਚੀਜ਼ਾਂ ਤੋਂ ਛੋਟ ਹੋਵੇਗੀ?

ਅਮਰੀਕੀ ਕਸਟਮ ਅਤੇ ਸਰਹੱਦੀ ਸੁਰੱਖਿਆ ਵਿਭਾਗ ਦੇ ਅਨੁਸਾਰ, ਕਈ ਚੀਜ਼ਾਂ ਟੈਰਿਫ ਤੋਂ ਮੁਕਤ ਹਨ:-

  1. ਸਮਾਰਟਫੋਨ
  2. ਲੈਪਟਾਪ
  3. ਸੈਮੀਕੰਡਕਟਰ ਨਿਰਮਾਣ ਮਸ਼ੀਨਾਂ
  4. ਫਲੈਟ-ਪੈਨਲ ਮਾਨੀਟਰ (ਜਿਵੇਂ ਕਿ LED ਸਕ੍ਰੀਨਾਂ)

Read Latest News and Breaking News at Daily Post TV, Browse for more News

Ad
Ad

Punjab District News