Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Breaking News:ਪਹਿਲਗਾਮ ਹਮਲੇ ‘ਤੇ CCS ਦੀ ਢਾਈ ਘੰਟੇ ਲੰਬੀ ਮੀਟਿੰਗ ਹੋਈ ਸਮਾਪਤ, ਭਾਰਤ ਦਾ ਐਕਸ਼ਨ ਪਲਾਨ ਤਿਆਰ

Pahalgam Terror Attack: ਪਹਿਲਗਾਮ ਹਮਲੇ ‘ਤੇ ਪ੍ਰਧਾਨ ਮੰਤਰੀ ਦੇ ਨਿਵਾਸ ‘ਤੇ ਹੋ ਰਹੀ ਸੀਸੀਐਸ ਮੀਟਿੰਗ ਖਤਮ ਹੋ ਗਈ ਹੈ। ਇਹ ਮੁਲਾਕਾਤ ਲਗਭਗ ਢਾਈ ਘੰਟੇ ਚੱਲੀ। ਇਸ ਮੁਲਾਕਾਤ ਦੌਰਾਨ, ਪੀਐਮ ਮੋਦੀ ਨੇ ਗ੍ਰਹਿ ਮੰਤਰੀ ਤੋਂ ਕਈ ਸਵਾਲ ਪੁੱਛੇ। ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਨਵੀਂ ਦਿੱਲੀ ਸਥਿਤ ਪ੍ਰਧਾਨ ਮੰਤਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Breaking News:ਪਹਿਲਗਾਮ ਹਮਲੇ ‘ਤੇ CCS ਦੀ ਢਾਈ ਘੰਟੇ ਲੰਬੀ ਮੀਟਿੰਗ ਹੋਈ ਸਮਾਪਤ, ਭਾਰਤ ਦਾ ਐਕਸ਼ਨ ਪਲਾਨ ਤਿਆਰ
meetingg

Pahalgam Terror Attack: ਪਹਿਲਗਾਮ ਹਮਲੇ ‘ਤੇ ਪ੍ਰਧਾਨ ਮੰਤਰੀ ਦੇ ਨਿਵਾਸ ‘ਤੇ ਹੋ ਰਹੀ ਸੀਸੀਐਸ ਮੀਟਿੰਗ ਖਤਮ ਹੋ ਗਈ ਹੈ। ਇਹ ਮੁਲਾਕਾਤ ਲਗਭਗ ਢਾਈ ਘੰਟੇ ਚੱਲੀ। ਇਸ ਮੁਲਾਕਾਤ ਦੌਰਾਨ, ਪੀਐਮ ਮੋਦੀ ਨੇ ਗ੍ਰਹਿ ਮੰਤਰੀ ਤੋਂ ਕਈ ਸਵਾਲ ਪੁੱਛੇ।

ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਨਵੀਂ ਦਿੱਲੀ ਸਥਿਤ ਪ੍ਰਧਾਨ ਮੰਤਰੀ ਦੇ ਨਿਵਾਸ ਸਥਾਨ ‘ਤੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ. ਐਸ. ਜੈਨਸ਼ੰਕਰ, ਐਨਐਸਏ ਅਜੀਤ ਡੋਵਾਲ ਅਤੇ ਹੋਰ ਸ਼ਾਮਲ ਹੋਏ। ਮੀਟਿੰਗ ਦੌਰਾਨ, ਸੀਸੀਐਸ ਨੇ ਸਥਿਤੀ ਦਾ ਜਾਇਜ਼ਾ ਲਿਆ।

ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਨੇ ਸੈਲਾਨੀਆਂ ਦੇ ਇੱਕ ਸਮੂਹ ‘ਤੇ ਹਮਲਾ ਕੀਤਾ, ਜਿਸ ਵਿੱਚ 26 ਲੋਕ ਮਾਰੇ ਗਏ।

Read Latest News and Breaking News at Daily Post TV, Browse for more News

Ad
Ad

Punjab District News