ਵਿਆਹ ਸਮਾਗਮ ਦੌਰਾਨ ਦੋ ਸਕੇ ਭਰਾਵਾਂ ਵੱਲੋਂ ਹਵਾਈ ਫਾਇਰਿੰਗ, ਵੀਡੀਓ ਵਾਇਰਲ — ਪੁਲਿਸ ਨੇ ਦੋਨੋਂ ਗ੍ਰਿਫ਼ਤਾਰ ਕੀਤੇ

Breaking News: ਬਠਿੰਡਾ ਦੇ ਪਿੰਡ ਭਗਤਾ ਵਿਚ ਵਿਆਹ ਸਮਾਗਮ ਦੌਰਾਨ ਦੋ ਸਗੇ ਭਰਾਵਾਂ ਵੱਲੋਂ ਕੀਤੀ ਗਈ ਹਵਾਈ ਫਾਇਰਿੰਗ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਵਾਇਰਲ ਵੀਡੀਓ ਵਿੱਚ ਦੋਵੇਂ ਭਰਾ ਮੌਕੇ ‘ਤੇ ਹਥਿਆਰ ਨਾਲ ਹਵਾਈ ਗੋਲੀਆਂ ਚਲਾਉਂਦੇ ਨਜ਼ਰ ਆ ਰਹੇ ਹਨ ਵੀਡੀਓ ਵਾਇਰਲ ਹੋਣ ਤੋਂ ਬਾਅਦ ਰਾਮਪੁਰਾ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਵੇਂ […]
Khushi
By : Updated On: 10 Dec 2025 09:55:AM
ਵਿਆਹ ਸਮਾਗਮ ਦੌਰਾਨ ਦੋ ਸਕੇ ਭਰਾਵਾਂ ਵੱਲੋਂ ਹਵਾਈ ਫਾਇਰਿੰਗ, ਵੀਡੀਓ ਵਾਇਰਲ — ਪੁਲਿਸ ਨੇ ਦੋਨੋਂ ਗ੍ਰਿਫ਼ਤਾਰ ਕੀਤੇ

Breaking News: ਬਠਿੰਡਾ ਦੇ ਪਿੰਡ ਭਗਤਾ ਵਿਚ ਵਿਆਹ ਸਮਾਗਮ ਦੌਰਾਨ ਦੋ ਸਗੇ ਭਰਾਵਾਂ ਵੱਲੋਂ ਕੀਤੀ ਗਈ ਹਵਾਈ ਫਾਇਰਿੰਗ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਵਾਇਰਲ ਵੀਡੀਓ ਵਿੱਚ ਦੋਵੇਂ ਭਰਾ ਮੌਕੇ ‘ਤੇ ਹਥਿਆਰ ਨਾਲ ਹਵਾਈ ਗੋਲੀਆਂ ਚਲਾਉਂਦੇ ਨਜ਼ਰ ਆ ਰਹੇ ਹਨ

ਵੀਡੀਓ ਵਾਇਰਲ ਹੋਣ ਤੋਂ ਬਾਅਦ ਰਾਮਪੁਰਾ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਵੇਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 32 ਬੋਰ ਰਿਵਾਲਵਰ ਵੀ ਕੀਤਾ ਬਰਾਮਦ

Read Latest News and Breaking News at Daily Post TV, Browse for more News

Ad
Ad