Home 9 News 9 ਰਾਜ ਵਿਆਪੀ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਬਾਲ ਵਿਆਹ ਰੋਕੇ ਗਏ: ਡਾ. ਬਲਜੀਤ ਕੌਰ

ਰਾਜ ਵਿਆਪੀ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਬਾਲ ਵਿਆਹ ਰੋਕੇ ਗਏ: ਡਾ. ਬਲਜੀਤ ਕੌਰ

by | Jul 16, 2025 | 4:36 PM

Share

ਡਾ. ਬਲਜੀਤ ਕੌਰ ਵੱਲੋਂ ਬਾਲ ਵਿਆਹਾਂ ਦੇ ਮਾਮਲਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜਨਤਕ ਸਹਿਯੋਗ ਦੀ ਕੀਤੀ ਅਪੀਲ

Punjab News: ਬਾਲ ਵਿਆਹ ਰੋਕੂ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ, ਬੀਤੇ ਦਿਨੀਂ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਬਾਲ ਵਿਆਹ ਦੇ ਦੋ ਮਾਮਲੇ ਸਫਲਤਾਪੂਰਵਕ ਰੋਕੇ ਗਏ।

ਇਹ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀ.ਸੀ.ਪੀ.ਯੂ.), ਸੀ.ਡੀ.ਪੀ.ਓ., ਬਾਲ ਭਲਾਈ ਕਮੇਟੀਆਂ ਅਤੇ ਚਾਈਲਡ ਹੈਲਪ ਲਾਈਨ ਟੀਮਾਂ ਵੱਲੋਂ ਪਿੰਡ ਸਹਾਣੇ ਚੱਕ (ਬਲਾਕ ਕਲਾਨੌਰ) ਅਤੇ ਗਾਧੀਆਂ ਪਨਿਆੜ (ਬਲਾਕ ਗੁਰਦਾਸਪੁਰ) ਵਿਖੇ ਤੇਜ਼ ਅਤੇ ਤਾਲਮੇਲ ਵਾਲੀ ਕਾਰਵਾਈ ਕਰਕੇ ਇਹ ਦੋਵੇਂ ਬਾਲ ਵਿਆਹ ਰੁਕਵਾਏ ਗਏ।

ਡਾ. ਬਲਜੀਤ ਕੌਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬਾਲ ਵਿਆਹ ਰੋਕੂ ਐਕਟ 2006 ਦੇ ਤਹਿਤ 18 ਸਾਲ ਤੋਂ ਘੱਟ ਉਮਰ ਦੀ ਲੜਕੀ ਅਤੇ 21 ਸਾਲ ਤੋਂ ਘੱਟ ਉਮਰ ਦੇ ਲੜਕੇ ਦਾ ਵਿਆਹ ਸਜ਼ਾਯੋਗ ਅਪਰਾਧ ਹੈ। ਯੋਜਨਾਬੱਧ ਵਿਆਹਾਂ ਦੀ ਜਾਣਕਾਰੀ ਮਿਲਣ ‘ਤੇ ਤੁਰੰਤ ਦਖਲ ਅੰਦਾਜ਼ੀ ਕੀਤੀ ਗਈ ਅਤੇ ਦੋਵਾਂ ਪਰਿਵਾਰਾਂ ਨੂੰ ਕਾਨੂੰਨੀ ਨਿਯਮਾਂ, ਬੱਚਿਆਂ ਦੀ ਸਿਹਤ, ਸਿੱਖਿਆ ਅਤੇ ਭਵਿੱਖ ‘ਤੇ ਬਾਲ ਵਿਆਹ ਦੇ ਨੁਕਸਾਨ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਬਾਲ ਵਿਆਹ ਮੁਕਤ ਰਾਜ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਾਲ ਵਿਆਹਾਂ ਦੀਆਂ ਘਟਨਾਵਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਨਿਰੰਤਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਇਕ ਪ੍ਰਗਤੀਸ਼ੀਲ ਅਤੇ ਬੱਚਿਆਂ ਲਈ ਸੁਖਮਈ ਭਵਿੱਖ ਵਾਲਾ ਰਾਜ ਬਣਾਇਆ ਜਾਵੇਗਾ।

ਪਰਿਵਾਰਕ ਮੈਂਬਰਾਂ ਨੇ ਅਧਿਕਾਰੀਆਂ ਨੂੰ ਆਪਣੇ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਵਿਆਹਾਂ ਨੂੰ ਕਾਨੂੰਨੀ ਉਮਰ ਤੱਕ ਮੁਲਤਵੀ ਕਰਨ ਦੀ ਸਹਿਮਤੀ ਦਿੱਤੀ। ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਤੁਰੰਤ ਰਿਪੋਰਟ ਕਰਨ ਲਈ ਪਰਿਵਾਰਾਂ ਅਤੇ ਪਿੰਡ ਵਾਸੀਆਂ ਨੂੰ ਚਾਈਲਡ ਹੈਲਪਲਾਈਨ ਨੰਬਰ 1098 ਦੀ ਜਾਣਕਾਰੀ ਵੀ ਦਿੱਤੀ ਗਈ।

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਗਰੂਕ ਰਹਿਣ ਅਤੇ ਆਪਣੇ ਆਸ-ਪਾਸ ਜੇਕਰ ਕਿਸੇ ਵੀ ਬਾਲ ਵਿਆਹ ਦੀ ਜਾਣਕਾਰੀ ਮਿਲੇ ਤਾਂ ਤੁਰੰਤ ਚਾਈਲਡ ਹੈਲਪ ਲਾਈਨ 1098 ਜਾਂ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਸੂਚਿਤ ਕਰਨ। ਉਨ੍ਹਾਂ ਨੇ ਇਹ ਵੀ ਵਿਸ਼ਵਾਸ ਦਿਵਾਇਆ ਕਿ ਸੂਚਨਾ ਦੇਣ ਵਾਲੇ ਦਾ ਨਾਂ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

Live Tv

Latest Punjab News

ਪੰਜਾਬ ਸੂਰਬੀਰਾਂ ਦੀ ਧਰਤੀ ਹੈ ਅਤੇ ਇਸ ਧਰਤੀ ’ਤੇ ਨਸ਼ਿਆਂ ਦਾ ਕੋਈ ਕੰਮ ਨਹੀਂ – ਗਵਰਨਰ ਪੰਜਾਬ

Punjab News; ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ, ਸੈਕਟਰ-78, ਸੋਹਾਣਾ (ਮੋਹਾਲੀ) ਵੱਲੋਂ ਅੱਜ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ੳਨ੍ਹਾਂ ਵੱਲੋਂ ਕਾਲਜ...

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ

Punjab News; ਬਿਹਤਰ ਸ਼ਾਸਨ ਅਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਕੇ ਨਾਗਰਿਕਾਂ ਨੂੰ ਹੋਰ ਬਿਹਤਰ ਅਨੁਭਵ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਸੂਬੇ ਭਰ ਵਿੱਚ ਹੋਰ 44 ਸੇਵਾ ਕੇਂਦਰ ਕਾਰਜਸ਼ੀਲ ਕਰਕੇ ਪ੍ਰਸ਼ਾਸਨਿਕ ਸੇਵਾਵਾਂ ਨੈੱਟਵਰਕ ਦਾ ਵਿਸਥਾਰ ਕਰਨ ਜਾ ਰਹੀ ਹੈ। ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ...

ਹੈਰੋਇਨ, 39 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 116 ਨਸ਼ਾ ਤਸਕਰ ਕਾਬੂ

Punjab News; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 137ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 532 ਗ੍ਰਾਮ ਹੈਰੋਇਨ, 51...

ਗਰੀਨ ਊਰਜਾ ਵੱਲ ਪੁਲਾਂਘ: 4 ਜ਼ਿਲ੍ਹਿਆਂ ਦੀਆਂ ਅਨਾਜ ਮੰਡੀਆਂ ‘ਚ ਲਾਏ ਜਾਣਗੇ ਸੋਲਰ ਪ੍ਰੋਜੈਕਟ

Punjab News; ਨਵਿਆਉਣਯੋਗ ਊਰਜਾ ਨੂੰ ਵਧਾਵਾ ਦੇਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਮੰਡੀ ਬੋਰਡ ਨੇ ਜਲੰਧਰ, ਪਟਿਆਲਾ, ਫਿਰੋਜ਼ਪੁਰ ਅਤੇ ਲੁਧਿਆਣਾ ਦੀਆਂ ਵੱਖ-ਵੱਖ ਮੰਡੀਆਂ ਵਿੱਚ 24.5 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪਾਵਰ ਪਲਾਂਟ ਲਗਾਉਣ ਦੀ ਯੋਜਨਾ ਬਣਾਈ ਹੈ। ਇਹ ਵਾਤਾਵਰਣ-ਅਨੁਕੂਲ ਪਹਿਲਕਦਮੀ ਨਾਲ ਬਿਜਲੀ ਖਰਚਿਆਂ ਵਿੱਚ...

ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ‘ਚ ਸਿਪਾਹੀ ਗ੍ਰਿਫ਼ਤਾਰ, ਪੰਜਾਬ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਜੰਮੂ-ਕਸ਼ਮੀਰ ਤੋਂ ਕੀਤਾ ਗ੍ਰਿਫ਼ਤਾਰ

Punjab Police Action; ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਇੱਕ ਭਾਰਤੀ ਫੌਜ ਦੇ ਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਦਵਿੰਦਰ ਸਿੰਘ, ਵਾਸੀ ਪਿੰਡ ਨਿਹਾਲਗੜ੍ਹ, ਸ਼ਾਦੀਹਾਰੀ, ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ। ਉਸਨੂੰ ਜੰਮੂ-ਕਸ਼ਮੀਰ ਦੇ ਉੜੀ, ਜ਼ਿਲ੍ਹਾ...

Videos

ਸਲਮਾਨ ਖ਼ਾਨ ਨੇ ਵੇਚਿਆ ਆਪਣਾ ਬਾਂਦਰਾ ਦਾ ਅਪਾਰਟਮੈਂਟ, ਇੰਨੇ ਕਰੋੜਾਂ ‘ਚ ਹੋਈ ਡੀਲ

Entertainment News: ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਨੇ ਮੁੰਬਈ ਦੇ ਬਾਂਦਰਾ ਵੈਸਟ ਵਿੱਚ ਆਪਣੀ ਜਾਇਦਾਦ 5.35 ਕਰੋੜ ਰੁਪਏ ਵਿੱਚ ਵੇਚੀ ਹੈ। Salman Khan Sells Apartment In Bandra: ਸਲਮਾਨ ਖ਼ਾਨ ਨੇ ਬਾਂਦਰਾ ਵੈਸਟ ਦੇ ਸ਼ਿਵ ਪਲੇਸ ਹਾਈਟਸ ਵਿੱਚ ਇੱਕ ਪ੍ਰੀਮੀਅਮ ਰਿਹਾਇਸ਼ੀ ਅਪਾਰਟਮੈਂਟ ਵੇਚ ਦਿੱਤਾ ਹੈ। ਇਸ ਫਲੈਟ ਦਾ...

Kiara Advani-Sidharth Malhotra ਵਿਆਹ ਦੇ ਦੋ ਸਾਲ ਬਾਅਦ ਬਣੇ ਮਾਪੇ, ਜੋੜੇ ਨੇ ਬੱਚੀ ਦਾ ਕੀਤਾ ਸਵਾਗਤ

Kiara Advani-Sidharth Malhotra became parents: ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਦੇ ਘਰ ਦੇ ਦਰਵਾਜ਼ੇ 'ਤੇ ਖੁਸ਼ੀ ਨੇ ਦਸਤਕ ਦਿੱਤੀ ਹੈ। ਬਾਲੀਵੁੱਡ ਦਾ ਇਹ ਸਭ ਤੋਂ ਪਿਆਰਾ ਜੋੜਾ ਮਾਤਾ-ਪਿਤਾ ਬਣ ਗਿਆ ਹੈ। ਇਸ ਜੋੜੇ ਨੇ ਕੱਲ੍ਹ ਇੱਕ ਬੱਚੀ ਦਾ ਸਵਾਗਤ ਕੀਤਾ ਹੈ। ਹੁਣ ਪ੍ਰਸ਼ੰਸਕ ਅਤੇ ਕਈ ਮਸ਼ਹੂਰ ਹਸਤੀਆਂ ਕਿਆਰਾ ਅਤੇ...

Panchayat ਫੇਮ Asif Khan ਨੂੰ ਆਇਆ Heart Attack, ਕਿਹਾ- ‘ਮੈਨੂੰ ਹਸਪਤਾਲ ਵਿੱਚ ਅਹਿਸਾਸ ਹੋਇਆ ਕਿ ਜ਼ਿੰਦਗੀ ਕਿੰਨੀ..

Panchayat fame Asif Khan: 'ਪੰਚਾਇਤ' ਫੇਮ ਅਦਾਕਾਰ ਆਸਿਫ਼ ਖਾਨ ਨੂੰ ਦਿਲ ਦਾ ਦੌਰਾ ਪਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ। ਅਦਾਕਾਰ ਦੋ ਦਿਨਾਂ ਤੋਂ ਹਸਪਤਾਲ ਵਿੱਚ ਹਨ, ਜਿਸਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਆਸਿਫ਼ ਖਾਨ ਨੇ ਆਪਣੀ ਸਿਹਤ ਅਪਡੇਟ ਵੀ ਪ੍ਰਸ਼ੰਸਕਾਂ...

Dheeraj Kumar Death: ਅਦਾਕਾਰ-ਨਿਰਮਾਤਾ ਧੀਰਜ ਕੁਮਾਰ ਦਾ ਦੇਹਾਂਤ

Dheeraj Kumar Death News: ਬਾਲੀਵੁੱਡ ਅਤੇ ਟੈਲੀਵਿਜ਼ਨ ਜਗਤ ਦੇ ਮਸ਼ਹੂਰ ਅਦਾਕਾਰ, ਨਿਰਮਾਤਾ ਅਤੇ ਨਿਰਦੇਸ਼ਕ ਧੀਰਜ ਕੁਮਾਰ ਦਾ ਦੇਹਾਂਤ ਹੋ ਗਿਆ ਹੈ। ਸੋਮਵਾਰ ਨੂੰ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਅੰਧੇਰੀ ਸਥਿਤ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ...

सिंगर राहुल फाजिलपुरिया पर फायरिंग करने वाले आरोपियों की हुई पहचान, एक कार भी जब्त

Rahul Fazilpuria पर फायरिंग करने वाले जिस कार में सवार थे वो कार भी बरामद हो गई है। कार में जो आरोपी सवार थे वो अभी गिरफ्तार नहीं हुए हैं। Rahul Fazilpuria Firing Case: हरियाणवी सिंगर-रैपर राहुल फाजिलपुरिया पर गुरुग्राम में सोमवार रात हुई फायरिंग में बड़ा खुलासा हुआ...

Amritsar

ਵਿਧਾਨ ਸਭਾ ਵਿੱਚ ਬਿੱਲਾਂ ਦਾ ਸਰਬਸੰਮਤੀ ਨਾਲ ਪਾਸ ਹੋਣਾ ‘ਆਪ’ ਸਰਕਾਰ ਦੀ ਮਹੱਤਵਪੂਰਨ ਪ੍ਰਾਪਤੀ: ਹਰਪਾਲ ਚੀਮਾ

ਵਿਧਾਨ ਸਭਾ ਵਿੱਚ ਬਿੱਲਾਂ ਦਾ ਸਰਬਸੰਮਤੀ ਨਾਲ ਪਾਸ ਹੋਣਾ 'ਆਪ' ਸਰਕਾਰ ਦੇ ਦੂਰਦਰਸ਼ੀ ਅਤੇ ਇਮਾਨਦਾਰ ਪਹੁੰਚ ਨੂੰ ਦਰਸਾਉਂਦੀ ਮਹੱਤਵਪੂਰਨ ਪ੍ਰਾਪਤੀ: ਹਰਪਾਲ ਸਿੰਘ ਚੀਮਾ ਚੰਡੀਗੜ੍ਹ, 16 ਜੁਲਾਈ 2025 - ਹਾਲ ਹੀ ਵਿੱਚ ਹੋਏ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਇੱਕ ਵਿਲੱਖਣ ਅਤੇ ਇਤਿਹਾਸਕ ਪ੍ਰਾਪਤੀ ਜਿਸ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ 13000 ਪਿੰਡਾਂ ‘ਚ ਬਣਾਏ ਜਾਣਗੇ ਮੌਡਰਨ ਸਟੇਡੀਅਮ

ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਅਤੇ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ - ਬਹਿਲ Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਲਦੀ ਹੀ ਸੂਬੇ ਭਰ ਵਿੱਚ 13,000 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰੇਗੀ, ਜਿਸ ਦੇ ਪਹਿਲੇ ਪੜਾਅ ਅਧੀਨ 3,083 ਅਜਿਹੇ...

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਸਮਰਪਿਤ ਸਰਕਾਰ: ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ 26 ਲੱਖ ਰੁਪਏ ਦੀ ਲਾਗਤ ਨਾਲ ਬਣੀ ਬੜਮਾਜਰਾ ਕਲੋਨੀ ਦੀ ਸੜ੍ਹਕ ਦਾ ਉਦਘਾਟਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜੁਲਾਈ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਮਰਪਿਤ ਸਰਕਾਰ ਹੈ, ਅਤੇ ਜੋ ਗਾਰੰਟੀਆਂ ਅਤੇ ਵਾਅਦੇ, ਆਮ ਆਦਮੀ ਪਾਰਟੀ ਦੀ...

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ, ਸੂਬਾ ਮੁੜ ਤੋਂ ਬਣੇਗਾ ਰੰਗਲਾ ਪੰਜਾਬ – ਖੁੱਡੀਆਂ

Sri Muktsar Sahib: ਕੈਬਨਿਟ ਮੰਤਰੀ ਖੁੱਡੀਆਂ ਨੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਅਤੇ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ। Rangla Punjab: ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ...

Punjab: ਛੇ ਰੁਪਏ ਦੀ ਲਾਟਰੀ ਨਾਲ ਬਣਿਆ ਕਰੋੜਪਤੀ, ਮੋਗਾ ਦੇ ਜਸਮੇਲ ਸਿੰਘ ਨੇ ਮਨਾਇਆ ਜਸ਼ਨ

Moga News: ਕਿਸਮਤ ਕਦੋਂ ਪਲਟ ਜਾਵੇ, ਇਹ ਕਿਹਾ ਨਹੀਂ ਜਾ ਸਕਦਾ। ਐਸਾ ਹੀ ਇੱਕ ਵਾਕਿਆ ਵਾਪਰਿਆ ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਜੀਰਾ ਵਿੱਚ, ਜਿੱਥੇ ਮੋਗਾ ਦੇ ਪਿੰਡ ਫਤਿਹਗੜ੍ਹ ਦਾ ਰਹਿਣ ਵਾਲਾ ਨੌਜਵਾਨ ਜਸਮੇਲ ਸਿੰਘ ਛੇ ਰੁਪਏ ਦੀ ਲਾਟਰੀ ਨਾਲ ਇੱਕ ਕਰੋੜ ਰੁਪਏ ਦਾ ਇਨਾਮ ਜਿੱਤ ਗਿਆ। ਜਸਮੇਲ ਸਿੰਘ ਨੇ ਦੱਸਿਆ ਕਿ ਉਸ ਨੇ ਜੀਰਾ ਵਿਖੇ...

Ludhiana

INLD चीफ अभय चौटाला को मिली धमकी, बेटे को भेजा वॉइस मैसेज

Haryana News: अभय सिंह चौटाला के बेटे कर्ण चौटाला ने शिकायत में बताया कि उन्हें रात करीब 11 बजे एक भारतीय नंबर से एक मिस्ड व्हाट्सएप कॉल आई, जिसके बाद ब्रिटेन के एक नंबर से एक धमकी भरा वॉइस नोट आया। Abhay Chautala Received a Death Threatening Call: हरियाणा में बदमाशों...

एक अफसर ऐसी भी जिसकी सोशल मीडिया पर हो रही खुब तारीफ, किस्सा जान आप भी हो जाओगे फैन

Haryana News: यह घटना सोशल मीडिया पर वायरल हो रही है और लोगों के बीच चर्चा का विषय बनी हुई है। घायल महिला प्रियंका ने भी पुलिस कमिश्नर की प्रशंसा की। Sonipat Police Commissioner: सोनीपत में पुलिस कमिश्नर ममता सिंह ने मानवता की एक अनूठी मिसाल पेश की। सुभाष चौक पर...

पिंजौर में शिवलोत्री मंदिर के पास नदी किनारे मिला तेंदुए का बच्चा, लोगों ने कुत्तों से बचाया

Panchkula News: वन विभाग की टीम किसी अन्य तेंदुए की तलाश के लिए रिहायशी व आसपास के क्षेत्र में सर्च ऑपरेशन चला रही है। Leopard Cub Rescued in Pinjore: पंचकूला जिले के पिंजौर में शिवलोक मंदिर के पास एक तेंदुए का शावक दिखाई दिया। शावक को कुछ कुत्ते नोच रहे थे, इसके साथ...

वर्ष 2025 में अवैध खनन पर हरियाणा की सबसे बड़ी कार्रवाई – एचएसईएनबी ने दर्ज की रिकॉर्ड एफआईआर, गिरफ्तारी और जुर्माना वसूली

चंडीगढ़, 16 जुलाई। मुख्यमंत्री श्री नायब सिंह सैनी के स्पष्ट दिशा-निर्देशों और ‘अवैध खनन के प्रति जीरो टॉलरेंस‘ नीति के अंतर्गत हरियाणा राज्य प्रवर्तन ब्यूरो (एचएसईएनबी) ने वर्ष 2025 में अब तक अवैध खनन के विरुद्ध एक सशक्त, व्यापक और परिणामोन्मुख अभियान चलाया है।...

Jalandhar

हिमाचल के खिलाड़ियों ने किया कमाल, कबड्डी विश्व कप के लिए भारतीय टीम के अंतिम कोचिंग कैंप में हुआ चयन

Himachal Pradesh: ये सभी खिलाड़ी फाइनल कोचिंग कैंप में भाग लेंगी और अपने खेल के दम पर टीम में जगह बनाने का प्रयास करेंगी। Himachal Player in Kabaddi World Cup: भारत में होने वाले कबड्डी विश्व कप के लिए भारतीय टीम के चयन के लिए अंतिम कोचिंग कैंप में हिमाचल की छह...

हिमाचल की ईशानी ने नंगे पांव बिना थके-हारे पूरी की 70 किलोमीटर की श्रीखंड यात्रा, न हुआ ठंड का एहसास, न आई कोई परेशानी

Himachal Pradesh: कुल्लू जिले के निरमंड के बागीपुल की रहने वाली 28 साल की ईशानी ने सातवीं बार नंगे पांव यह यात्रा की है। हर साल ईशानी पैदल इस यात्रा को कर रही है। Shrikhand Yatra: हिमाचल प्रदेश के कुल्लू की ईशानी ठाकुर ने नंगे पांव पैदल चलकर 70 किलोमीटर (दोनों साइड)...

हरियाणा भाजपा अध्यक्ष बरौली-मित्तल बलात्कार मामले में फैसला सुरक्षित: सोलन कोर्ट में सुनवाई कल तक टली

Haryana: हरियाणा भाजपा अध्यक्ष मोहन लाल बरौली और गायक रॉकी मित्तल के खिलाफ कथित बलात्कार के मामले को फिर से खोलने के मामले में सोलन सत्र न्यायालय ने आज भी फैसला सुरक्षित रख लिया। इस मामले की सुनवाई कल तक के लिए स्थगित कर दी गई है। अदालत अब इस मामले में कल (15 जुलाई)...

समस्या लेकर पहुंचे बुजुर्ग को कंगना रनौत ने दिया ऐसा जवाब, सोशल मीडिया पर वायरल हुआ वीडियो

Kangana Ranaut का एक और वीडियो सोशल मीडिया में वायरल हो रहा है। सांसद समस्या लेकर आए लोगों से कह रही हैं कि मुख्यमंत्री के काम मुझे क्यों बताए जा रहे हैं, यह काम उन्हें ही बताएं। Kangana Ranaut Viral Video: हिमाचल प्रदेश के मंडी की सांसद कंगना रणौत का एक और वीडियो...

Landslide in Dharwar Thach: ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਦੇ ਮੰਡੀ ਦੌਰੇ ਦੌਰਾਨ ਅਚਾਨਕ ਜ਼ਮੀਨ ਖਿਸਕੀ; ਇਸ ਤਰ੍ਹਾਂ ਬਚਾਈ ਜਾਨ

Landslide in Dharwar Thach:ਹਿਮਾਚਲ ਦੇ ਮੰਡੀ ਜ਼ਿਲ੍ਹੇ ਦੇ ਸੇਰਾਜ ਇਲਾਕੇ ਵਿੱਚ ਭਾਰੀ ਬਾਰਿਸ਼ ਦੌਰਾਨ ਇੱਕ ਵੱਡਾ ਹਾਦਸਾ ਟਲ ਗਿਆ, ਜਦੋਂ ਸ਼ੰਕਰ ਡੇਹਰਾ ਨੇੜੇ ਇੱਕ ਪਹਾੜੀ ਤੋਂ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਦੀ ਕਾਰ 'ਤੇ ਅਚਾਨਕ ਪੱਥਰ ਡਿੱਗ ਪਏ। ਇਹ ਹਾਦਸਾ ਕਾਰਸੋਗ ਤੋਂ ਥੁਨਾਗ ਵਾਪਸ ਆਉਂਦੇ...

Patiala

मोदी सरकार ने 21 जुलाई से शुरू होने वाले मॉनसून सत्र के लिए कसी कमर, दो मुद्दे और 8 बिल पर होगी चर्चा

Monsoon Session Bill: मोदी सरकार आगामी संसद सत्र में 8 महत्वपूर्ण बिल लाने की तैयारी में है, जिसके बाद टैक्स जमा करने से लेकर स्पोर्ट्स तक में कई बदलाव देखने को मिलेंगे। New Bills in Monsoon Session: संसद का मानसून सत्र 21 जुलाई से शुरू होने वाला है। सेशन 21 अगस्त तक...

Bomb Threat: ਪਿਛਲੇ ਤਿੰਨ ਦਿਨਾਂ ਵਿੱਚ, 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ

Bomb Threat in DELHI: ਦਿੱਲੀ ਦੇ ਦਵਾਰਕਾ ਵਿੱਚ ਸੇਂਟ ਥਾਮਸ ਸਕੂਲ ਅਤੇ ਵਸੰਤ ਵੈਲੀ ਸਕੂਲ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਹੁਣ ਤੱਕ ਪੰਜ ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ ਹਨ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਜਾਂਚ ਕਰ ਰਹੀ ਹੈ। ਹੁਣ ਤੱਕ ਕੋਈ ਸ਼ੱਕੀ ਚੀਜ਼ ਨਹੀਂ ਮਿਲੀ ਹੈ।...

ਦਿੱਲੀ ਦੇ ਜਗਤਪੁਰੀ ਵਿੱਚ ਅੱਗ ਲੱਗਣ ਨਾਲ 2 ਲੋਕਾਂ ਦੀ ਹੋਈ ਮੌਤ: 2 ਜ਼ਖਮੀ, 6 ਲੋਕਾਂ ਨੂੰ ਬਚਾਇਆ ਗਿਆ

Fire Delhi's Jagatpuri: ਦਿੱਲੀ ਦੇ ਜਗਤਪੁਰੀ ਇਲਾਕੇ ਦੇ ਪੁਰਾਣੇ ਗੋਵਿੰਦਪੁਰਾ ਵਿੱਚ ਮੰਗਲਵਾਰ ਰਾਤ ਨੂੰ ਇੱਕ ਘਰ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਦੋ ਜ਼ਖਮੀ ਹਨ। ਕੁੱਲ 10 ਲੋਕ ਫਸ ਗਏ, ਜਿਨ੍ਹਾਂ ਵਿੱਚੋਂ 6 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ। ਸ਼ਾਹਦਰਾ ਦੇ ਡੀਸੀਪੀ ਪ੍ਰਸ਼ਾਂਤ ਗੌਤਮ...

दिल्ली में लगातार तीसरे दिन स्कूलों को बम थ्रेट, पुलिस और बम स्क्वाड मौके पर

Delhi Schools: दिल्ली के दो स्कूलों को बम से उड़ाने की धमकी दी गई है। ये धमकी मेल के जरिए दी गई है। पुलिस और बम स्क्वायड मौके पर है और जगह को खाली करा लिया गया है। Delhi Schools Receive Bomb Threats: दिल्ली के स्कूलों को लगातार तीसरे दिन बम से उड़ाने की धमकी मिली है।...

ਸਪਾਈਸਜੈੱਟ ‘ਚ ਫਿਰ ਹੰਗਾਮਾ! ਦਿੱਲੀ-ਮੁੰਬਈ ਉਡਾਣ ‘ਚ ਦੋ ਯਾਤਰੀ ਨੇ ਅਚਾਨਕ ਕੀਤਾ ਅਜਿਹਾ ਕੀ ਕਰਨੀ ਪਈ ਐਮਰਜੈਂਸੀ ਲੈਂਡਿੰਗ

SpiceJet Flight: ਸਪਾਈਸਜੈੱਟ ਦੀ ਦਿੱਲੀ-ਮੁੰਬਈ ਉਡਾਣ SG 9282 'ਚ ਦੋ ਯਾਤਰੀਆਂ ਨੇ ਕਾਕਪਿਟ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਜਹਾਜ਼ ਨੂੰ ਵਾਪਸ ਜਾਣਾ ਪਿਆ ਅਤੇ ਯਾਤਰੀਆਂ ਨੂੰ CISF ਦੇ ਹਵਾਲੇ ਕਰ ਦਿੱਤਾ ਗਿਆ। Delhi-Mumbai SpiceJet Flight: ਸੋਮਵਾਰ ਨੂੰ ਸਪਾਈਸਜੈੱਟ ਦੀ ਦਿੱਲੀ ਤੋਂ ਮੁੰਬਈ ਉਡਾਣ SG...

Punjab

Haryana

Himachal Pardesh

Delhi

ਦਿੱਲੀ: ਕਨਾਟ ਪਲੇਸ ਵਿੱਚ LIC ਇਮਾਰਤ ਵਿੱਚ ਬੰਬ ਦੀ ਸੂਚਨਾ, ਮੌਕੇ ‘ਤੇ ਪਹੁੰਚੀ ਪੁਲਿਸ

delhi bomb threat; ਬੁੱਧਵਾਰ ਨੂੰ ਦਿੱਲੀ ਦੇ ਕਨਾਟ ਪਲੇਸ ਵਿੱਚ ਸਥਿਤ ਜੀਵਨ ਬੀਮਾ ਨਿਗਮ (ਐਲਆਈਸੀ) ਦੀ ਇਮਾਰਤ ਵਿੱਚ ਬੰਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਸੂਚਨਾ ਮਿਲਦੇ ਹੀ ਦਿੱਲੀ ਪੁਲਿਸ, ਬੰਬ ਡਿਸਪੋਜ਼ਲ ਸਕੁਐਡ ਅਤੇ ਡੌਗ ਸਕੁਐਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਤੁਰੰਤ ਤਲਾਸ਼ੀ ਮੁਹਿੰਮ ਸ਼ੁਰੂ ਕਰ...

ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਨੂੰ ਮਿਲੇਗਾ 25 ਹਜ਼ਾਰ ਕਰੋੜ ਦਾ ਚੈੱਕ, ਲਾਂਚ ਕੀਤੀ ਇਹ ਸ਼ਾਨਦਾਰ ਯੋਜਨਾ

SBI QIP launch; ਦੇਸ਼ ਦੇ ਸਭ ਤੋਂ ਵੱਡੇ ਜਨਤਕ ਖੇਤਰ ਦੇ ਬੈਂਕ SBI ਨੇ ਇੱਕ ਸਕੀਮ ਸ਼ੁਰੂ ਕੀਤੀ ਹੈ ਜਿਸ ਨਾਲ ਬੈਂਕ ਨੂੰ 25,000 ਕਰੋੜ ਰੁਪਏ ਦੀ ਲਾਟਰੀ ਮਿਲੇਗੀ। SBI ਨੇ ਬੁੱਧਵਾਰ ਨੂੰ ਯੋਗ ਸੰਸਥਾਗਤ ਨਿਵੇਸ਼ਕਾਂ ਲਈ ਸ਼ੇਅਰ ਵਿਕਰੀ ਸ਼ੁਰੂ ਕਰ ਦਿੱਤੀ ਹੈ। SBI ਨੂੰ ਇਸ ਸ਼ੇਅਰ ਵਿਕਰੀ ਤੋਂ 25,000 ਕਰੋੜ ਰੁਪਏ ਮਿਲਣ ਦੀ ਉਮੀਦ...