ਇਸ ਸਾਲ ਜਨਵਰੀ ਤੋਂ ਹੁਣ ਤੱਕ ਮਹਾਰਾਸ਼ਟਰ ਵਿੱਚ ਕੋਵਿਡ-19 ਨਾਲ ਸਬੰਧਤ ਦੋ ਮੌਤਾਂ ਹੋਈਆਂ ਹਨ। ਰਾਜ ਦੇ ਸਿਹਤ ਵਿਭਾਗ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਵਿਭਾਗ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਮੌਤਾਂ ਮੁੰਬਈ ਵਿੱਚ ਹੋਈਆਂ ਹਨ ਅਤੇ ਦੋਵੇਂ ਮਰੀਜ਼ਾਂ ਨੂੰ ਪਹਿਲਾਂ ਹੀ ਹੋਰ ਬਿਮਾਰੀਆਂ ਸਨ।

ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਐਨਸੀਬੀ ਦੀ ਕਾਰਵਾਈ, ਮੋਹਾਲੀ ਵਿੱਚ ਚਲਾਇਆ ਸਰਚ ਆਪ੍ਰੇਸ਼ਨ
Chandigarh News : ਨਾਰਕੋਟਿਕਸ ਕੰਟਰੋਲ ਬਿਊਰੋ (NCB) ਚੰਡੀਗੜ੍ਹ ਜ਼ੋਨਲ ਯੂਨਿਟ ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ, ਖਰੜ ਖੇਤਰ (ਮੁਹਾਲੀ ਜ਼ਿਲ੍ਹਾ) ਵਿੱਚ, ਖਾਸ ਕਰਕੇ ਚੰਡੀਗੜ੍ਹ ਯੂਨੀਵਰਸਿਟੀ ਅਤੇ ਘੜੂੰਆਂ ਪਿੰਡ ਦੇ ਨੇੜੇ ਇੱਕ ਨਿਸ਼ਾਨਾਬੱਧ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ। ਇਸ ਆਪ੍ਰੇਸ਼ਨ ਨੇ ਸਿੱਧੇ ਤੌਰ 'ਤੇ ਉਨ੍ਹਾਂ ਖੇਤਰਾਂ...