Journalism Of Hope
BREAKING NEWS
Kanpur Plane Crash: ਕਾਨਪੁਰ ’ਚ ਟ੍ਰੇਨਿੰਗ ਜਹਾਜ਼ ਕਰੈਸ਼, ਦੋਵੇਂ ਪਾਇਲਟਾਂ ਦੀ ਮੌਤ......‘AAP’ ਨੇ ਜਸਬੀਰ ਸਿੰਘ ਗੜ੍ਹੀ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਚਮਕੌਰ ਸਾਹਿਬ ਹਲਕੇ ਦਾ ਬਣਾਇਆ ਇੰਚਾਰਜ......ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਸਰਕਾਰ ਸਖ਼ਤ, ਡਿਊਟੀ ਗੈਰਹਾਜ਼ਰਾਂ ਦੀ ਮੰਗੀ ਲਿਸਟ ....ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

ਜਰਮਨੀ ਦੇ ਗੁਰਦੁਆਰਾ ਸਾਹਿਬ ’ਚ ਭਿੜੀਆਂ ਦੋ ਧਿਰਾਂ

ਜਰਮਨ ਸ਼ਹਿਰ ਮੋਰਸ ਦੇ ਡੁਇਸਬਰਗ ਇਲਾਕੇ ਦੇ ਇਕ ਗੁਰਦੁਆਰਾ ਸਾਹਿਬ ਵਿਚ ਦੋ ਧੜਿਆਂ ਵਿਚਕਾਰ ਹਿੰਸਕ ਝੜਪ ਹੋ ਗਈ, ਜਿਸ ਵਿਚ ਕਰੀਬ 11 ਲੋਕ ਜ਼ਖ਼ਮੀ ਹੋ ਗਏ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਲੜਾਈ ਇਸ ਹੱਦ ਤੱਕ ਵੱਧ ਗਈ ਕਿ ਚਾਕੂ, ਤਲਵਾਰਾਂ, ਮਿਰਚਾਂ ਦੇ ਸਪਰੇਅ ਅਤੇ ਇਥੋਂ ਤੱਕ ਕਿ ਇਕ ਪਿਸਤੌਲ ਦੀ ਵਰਤੋਂ ਵੀ ਕੀਤੀ […]
Nishant Malyan
By : Updated On: 21 Apr 2026 11:38:AM
ਜਰਮਨੀ ਦੇ ਗੁਰਦੁਆਰਾ ਸਾਹਿਬ ’ਚ ਭਿੜੀਆਂ ਦੋ ਧਿਰਾਂ

ਜਰਮਨ ਸ਼ਹਿਰ ਮੋਰਸ ਦੇ ਡੁਇਸਬਰਗ ਇਲਾਕੇ ਦੇ ਇਕ ਗੁਰਦੁਆਰਾ ਸਾਹਿਬ ਵਿਚ ਦੋ ਧੜਿਆਂ ਵਿਚਕਾਰ ਹਿੰਸਕ ਝੜਪ ਹੋ ਗਈ, ਜਿਸ ਵਿਚ ਕਰੀਬ 11 ਲੋਕ ਜ਼ਖ਼ਮੀ ਹੋ ਗਏ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਲੜਾਈ ਇਸ ਹੱਦ ਤੱਕ ਵੱਧ ਗਈ ਕਿ ਚਾਕੂ, ਤਲਵਾਰਾਂ, ਮਿਰਚਾਂ ਦੇ ਸਪਰੇਅ ਅਤੇ ਇਥੋਂ ਤੱਕ ਕਿ ਇਕ ਪਿਸਤੌਲ ਦੀ ਵਰਤੋਂ ਵੀ ਕੀਤੀ ਗਈ।

ਦੱਸਿਆ ਜਾ ਰਿਹਾ ਹੈ ਕਿ ਝਗੜੇ ਵਿਚ ਲਗਭਗ 40 ਲੋਕ ਸ਼ਾਮਿਲ ਸਨ। ਜਿਵੇਂ ਹੀ ਧਾਰਮਿਕ ਪ੍ਰੋਗਰਾਮ ਸ਼ੁਰੂ ਹੋਣ ਵਾਲਾ ਸੀ, ਦੋਵਾਂ ਧਿਰਾਂ ਵਿਚਕਾਰ ਬਹਿਸ ਸ਼ੁਰੂ ਹੋ ਗਈ, ਜਿਸ ਕਾਰਨ ਹੱਥੋਪਾਈ ਅਤੇ ਹਿੰਸਾ ਹੋਈ। ਸੋਸ਼ਲ ਮੀਡੀਆ ‘ਤੇ ਇਸ ਸੰਬੰਧੀ ਵੀਡੀਓ ਵੀ ਸਾਹਮਣੇ ਆਏ ਹਨ, ਜਿਸ ਵਿਚ ਲੋਕ ਇਕ ਦੂਜੇ ‘ਤੇ ਹਮਲਾ ਕਰਦੇ ਦਿਖਾਈ ਦੇ ਰਹੇ ਸਨ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News