Journalism Of Hope
BREAKING NEWS
ਡੀਏ ਬਕਾਇਆ ਮਾਮਲਾ: ਪੰਜਾਬ ਸਰਕਾਰ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ.....ਈਡੀ ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਨੂੰ ਭੇਜਿਆ ਨਵਾਂ ਸੰਮਨ....ਐਥੇਨੌਲ ਲਈ ਮੱਕੀ ਦੀ ਮੰਗ ਵਧੀ, ਪੰਜਾਬ ’ਚ ਪੋਲਟਰੀ ਫੀਡ ਮਹਿੰਗੀ, ਅੰਡਿਆਂ ਦੀਆਂ ਕੀਮਤਾਂ ਵਧਣ ਦਾ ਵੀ ਖ਼ਦਸ਼ਾ.....ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਕਾਂਸਟੇਬਲ ’ਤੇ ਜਾਨਲੇਵਾ ਹਮਲਾ....ਹਥਨੀਕੁੰਡ ਬੈਰਾਜ ’ਚ ਫੌਜ ਦੀ ਐਕਸਰਸਾਈਜ਼ ਦੌਰਾਨ ਵੱਡਾ ਹਾਦਸਾ, 2 ਜਵਾਨ ਲਾਪਤਾ.....SGPC ਦੀਆਂ 34 ਖਾਲੀ ਸੀਟਾਂ ’ਤੇ ਚੋਣਾਂ ਦੀ ਮੰਗ, ਹਾਈਕੋਰਟ ਵੱਲੋਂ ਕੇਂਦਰ ਨੂੰ ਨੋਟਿਸ.....

ਪੰਜਾਬੀ ਫ਼ਿਲਮ ਇੰਡਸਟਰੀ ਤੋਂ ਮੰਦਭਾਗੀ ਖ਼ਬਰ! ਮਸ਼ਹੂਰ ਅਦਾਕਾਰਾ ਦੀ ਮਾਂ ਦਾ ਹੋਇਆ ਦੇਹਾਂਤ

Punjabi Singer: ਪੰਜਾਬੀ ਫ਼ਿਲਮ ਇੰਡਸਟਰੀ ਅਤੇ ਸੰਗੀਤ ਜਗਤ ਦੀ ਮਸ਼ਹੂਰ ਅਦਾਕਾਰਾ ਤੇ ਗਾਇਕਾ ਨਿਸ਼ਾ ਬਾਨੋ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਨਿਸ਼ਾ ਬਾਨੋ ਦੀ ਮਾਤਾ, ਮਜੀਦਾ ਬੇਗਮ (Majida Begam) ਦਾ ਦਿਹਾਂਤ ਹੋ ਗਿਆ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬੀ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। […]
Nishant Malyan
By : Updated On: 09 Mar 2026 10:23:AM
ਪੰਜਾਬੀ ਫ਼ਿਲਮ ਇੰਡਸਟਰੀ ਤੋਂ ਮੰਦਭਾਗੀ ਖ਼ਬਰ! ਮਸ਼ਹੂਰ ਅਦਾਕਾਰਾ ਦੀ ਮਾਂ ਦਾ ਹੋਇਆ ਦੇਹਾਂਤ

Punjabi Singer: ਪੰਜਾਬੀ ਫ਼ਿਲਮ ਇੰਡਸਟਰੀ ਅਤੇ ਸੰਗੀਤ ਜਗਤ ਦੀ ਮਸ਼ਹੂਰ ਅਦਾਕਾਰਾ ਤੇ ਗਾਇਕਾ ਨਿਸ਼ਾ ਬਾਨੋ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਨਿਸ਼ਾ ਬਾਨੋ ਦੀ ਮਾਤਾ, ਮਜੀਦਾ ਬੇਗਮ (Majida Begam) ਦਾ ਦਿਹਾਂਤ ਹੋ ਗਿਆ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬੀ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਇਸ਼ਤਿਹਾਰ
?img_index=1



8 ਮਾਰਚ ਨੂੰ ਲਏ ਆਖਰੀ ਸਾਹ
ਪਰਿਵਾਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਮਜੀਦਾ ਬੇਗਮ ਦਾ ਇੰਤਕਾਲ 8 ਮਾਰਚ 2026, ਦਿਨ ਐਤਵਾਰ ਨੂੰ ਹੋਇਆ। ਉਨ੍ਹਾਂ ਦੇ ਜਾਣ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵੱਲੋਂ ਮੱਗਫਿਰਤ ਦੀ ਦੁਆ (ਕੁਲ) ਵਿਸ਼ਵਕਰਮਾ ਭਵਨ, ਮਾਨਸਾ ਵਿਖੇ 10 ਮਾਰਚ 2026, ਦਿਨ ਮੰਗਲਵਾਰ ਨੂੰ ਸਵੇਰੇ 10:00 ਵਜੇ ਪੜ੍ਹੀ ਜਾਵੇਗੀ। ਦੁਖੀ ਹਿਰਦੇ ਨਾਲ ਨਿਸ਼ਾ ਬਾਨੋ (ਸਪੁੱਤਰੀ), ਸਮੀਰ (ਜਵਾਈ) ਅਤੇ ਸਮੂਹ ਪਰਿਵਾਰ ਨੇ ਸਾਕ-ਸਬੰਧੀਆਂ ਅਤੇ ਹਿਤੈਸ਼ੀਆਂ ਨੂੰ ਇਸ ਦੁਆ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News