Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਕਿੱਲੀ ਚਾਹਲਾਂ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹੋਵੇਗੀ ਵੱਡੀ ਰੈਲੀ! ਪੰਜਾਬ ਵਿੱਚ ਭਾਜਪਾ ਦੇ ਪੋਲ ਕੈਂਪੇਨ ਦੀ ਹੋਵੇਗੀ ਸ਼ੁਰੂਆਤ

Bjp News: ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਸ ਨੂੰ ਲੈ ਕੇ ਰਾਜ ਵਿੱਚ ਬੀਜੇਪੀ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਪੰਜਾਬ ਦੇ ਪਿੰਡ ਕਿੱਲੀ ਚਾਹਲਾਂ ਵਿੱਚ 14 ਮਾਰਚ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਰੈਲੀ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਆਪਣੇ […]
Nishant Malyan
By : Updated On: 26 Feb 2026 09:11:AM
ਕਿੱਲੀ ਚਾਹਲਾਂ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹੋਵੇਗੀ ਵੱਡੀ ਰੈਲੀ! ਪੰਜਾਬ ਵਿੱਚ ਭਾਜਪਾ ਦੇ ਪੋਲ ਕੈਂਪੇਨ ਦੀ ਹੋਵੇਗੀ ਸ਼ੁਰੂਆਤ

Bjp News: ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਸ ਨੂੰ ਲੈ ਕੇ ਰਾਜ ਵਿੱਚ ਬੀਜੇਪੀ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਪੰਜਾਬ ਦੇ ਪਿੰਡ ਕਿੱਲੀ ਚਾਹਲਾਂ ਵਿੱਚ 14 ਮਾਰਚ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਰੈਲੀ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਆਪਣੇ ਪੋਲ ਕੈਂਪੇਨ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ। ਜਿਸਦੀ ਜ਼ਿੰਮੇਵਾਰੀ ਸੰਗਠਨ ਮੰਤਰੀ ਬੀਐਲ ਸੰਤੋਸ਼ ਸੰਭਾਲਣਗੇ।

ਇਸ਼ਤਿਹਾਰ

ਖਾਸ ਗੱਲ ਇਹ ਹੈ ਕਿ ਇਸੇ ਪਿੰਡ ਵਿੱਚ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਵੀ ਰੈਲੀ ਕੀਤੀ ਗਈ ਸੀ। ਹੁਣ ਭਾਜਪਾ ਵੱਲੋਂ ਉਸੇ ਥਾਂ ਰੈਲੀ ਕਰਨਾ ਸਿਆਸੀ ਤੌਰ ‘ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਵਿਧਾਨ ਸਭਾ ਹਲਕਿਆਂ ਲਈ ਹਲਕਾ ਇੰਚਾਰਜ ਕੀਤੇ ਨਿਯੁਕਤ

ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਨੇ ਕਿੱਲੀ ਚਾਹਲਾਂ ਰੈਲੀ ਨੂੰ ਇੱਕ ਸ਼ਾਨਦਾਰ ਸਮਾਗਮ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ 117 ਵਿਧਾਨ ਸਭਾ ਹਲਕਿਆਂ ਲਈ ਹਲਕਾ ਇੰਚਾਰਜ ਨਿਯੁਕਤ ਕੀਤੇ ਹਨ। ਇਹ ਇੰਚਾਰਜ ਆਪਣੇ ਹਲਕਿਆਂ ਤੋਂ ਵਰਕਰਾਂ ਅਤੇ ਜਨਤਾ ਨੂੰ ਰੈਲੀ ਵਿੱਚ ਲਿਆਉਣਗੇ।

Read Latest News and Breaking News at Daily Post TV, Browse for more News

Ad
Ad

Punjab District News