Journalism Of Hope
BREAKING NEWS
LPU ’ਚ ਦੇਰ ਰਾਤ ਵਿਦਿਆਰਥੀਆਂ ਦਾ ਹੰਗਾਮਾ.....LPU ਨੇ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਖ਼ਬਰਾਂ ਤੇ ਅਫਵਾਹਾਂ ਬਾਰੇ ਸਪਸ਼ਟੀਕਰਨ ਕੀਤਾ ਜਾਰੀ....ਟੀਕਾਕਰਨ ਤੋਂ ਬਾਅਦ ਪੈਰਾਸੀਟਾਮੋਲ ਦੀ ਥਾਂ ਦੇ ਦਿੱਤੀ ਡਾਇਬਟੀਜ਼ ਦੀ ਦਵਾਈ, 5 ਬੱਚੇ ICU ’ਚ ਦਾਖ਼ਲ.....ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ CJP ਵੱਲੋਂ ਦਿੱਤਾ ਗਿਆ ਅਲਟੀਮੇਟਮ ਖ਼ਤਮ......ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ: ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ.....ਕੱਲ੍ਹ ਤੋਂ ਹੜਤਾਲ ਕਾਰਨ ਦੇਸ਼-ਭਰ ‘ਚ ਤਿੰਨ ਦਿਨ ਬੰਦ ਰਹਿਣਗੇ ਬੈਂਕ: ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ.......

ਭਾਰਤ ਤੋਂ ਆਉਣ ਵਾਲੀਆਂ ਵਿਸ਼ੇਸ਼ ਦਵਾਈਆਂ ’ਤੇ ਅਮਰੀਕਾ ਨਹੀਂ ਲਾਵੇਗਾ ਟੈਕਸ

US will not impose taxes on medicines: ਵਾਸ਼ਿੰਗਟਨ: ਅਮਰੀਕਾ ਨੇ ਭਾਰਤ ਸਮੇਤ 20 ਦੇਸ਼ਾਂ ਤੋਂ ਦਰਾਮਦ ਹੋਣ ਵਾਲੀਆਂ ਕੁਝ ਵਿਸ਼ੇਸ਼ ਦਵਾਈਆਂ ਅਤੇ ਉਨ੍ਹਾਂ ਦੇ ਨਿਰਮਾਣ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਨੂੰ ਨਵੇਂ ਟੈਕਸ ਤੋਂ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ। ਅਮਰੀਕੀ ਵਣਜ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਕ 29 ਸਤੰਬਰ ਤੋਂ ਕੁਝ ਪੇਟੈਂਟ ਦਵਾਈਆਂ ’ਤੇ 100 […]
By : Updated On: 29 Sep 2026 09:10:AM
ਭਾਰਤ ਤੋਂ ਆਉਣ ਵਾਲੀਆਂ ਵਿਸ਼ੇਸ਼ ਦਵਾਈਆਂ ’ਤੇ ਅਮਰੀਕਾ ਨਹੀਂ ਲਾਵੇਗਾ ਟੈਕਸ

US will not impose taxes on medicines: ਵਾਸ਼ਿੰਗਟਨ: ਅਮਰੀਕਾ ਨੇ ਭਾਰਤ ਸਮੇਤ 20 ਦੇਸ਼ਾਂ ਤੋਂ ਦਰਾਮਦ ਹੋਣ ਵਾਲੀਆਂ ਕੁਝ ਵਿਸ਼ੇਸ਼ ਦਵਾਈਆਂ ਅਤੇ ਉਨ੍ਹਾਂ ਦੇ ਨਿਰਮਾਣ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਨੂੰ ਨਵੇਂ ਟੈਕਸ ਤੋਂ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ।

ਇਸ਼ਤਿਹਾਰ

ਅਮਰੀਕੀ ਵਣਜ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਕ 29 ਸਤੰਬਰ ਤੋਂ ਕੁਝ ਪੇਟੈਂਟ ਦਵਾਈਆਂ ’ਤੇ 100 ਫ਼ੀਸਦੀ ਟੈਕਸ ਲਾਗੂ ਹੋਵੇਗਾ। ਹਾਲਾਂਕਿ, ਵਿਰਲੀਆਂ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਅਤੇ ਜਾਨਵਰਾਂ ਲਈ ਬਣੀਆਂ ਕੁਝ ਵਿਸ਼ੇਸ਼ ਦਵਾਈਆਂ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ।

ਦੱਸਿਆ ਗਿਆ ਹੈ ਕਿ ਅਮਰੀਕਾ ਨੇ ਘਰੇਲੂ ਪੱਧਰ ’ਤੇ ਦਵਾਈਆਂ ਦਾ ਉਤਪਾਦਨ ਵਧਾਉਣ ਦੇ ਉਦੇਸ਼ ਨਾਲ ਅਪ੍ਰੈਲ ਵਿੱਚ ਇਨ੍ਹਾਂ ਟੈਕਸਾਂ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ। ਭਾਰਤ ਤੋਂ ਇਲਾਵਾ ਯੂਰਪੀ ਸੰਘ ਅਤੇ ਜਪਾਨ ਸਮੇਤ ਕੁਝ ਹੋਰ ਦੇਸ਼ਾਂ ਨੂੰ ਮੌਜੂਦਾ ਵਪਾਰਕ ਸਮਝੌਤਿਆਂ ਤਹਿਤ ਜ਼ੀਰੋ ਟੈਕਸ ਦੀ ਰਾਹਤ ਮਿਲੀ ਹੈ।

ਵਣਜ ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਆਮ ਵਰਤੋਂ ਵਾਲੀਆਂ ਦਵਾਈਆਂ ’ਤੇ ਨਵੇਂ ਨਿਯਮਾਂ ਤਹਿਤ ਕੋਈ ਟੈਕਸ ਨਹੀਂ ਲੱਗੇਗਾ।

Read Latest News and Breaking News at Daily Post TV, Browse for more News

Ad
Ad

Punjab District News