Vice President Election: ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਵੋਟ ਪਾਈ। ਐਨ.ਡੀ.ਏ. ਦੇ ਉਮੀਦਵਾਰ ਅਤੇ ਮਹਾਰਾਸ਼ਟਰ ਦੇ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਇਸ ਚੋਣ ਵਿਚ ਵਿਰੋਧੀ ਧਿਰ ਇੰਡੀਆ ਬਲਾਕ ਦੇ ਉਮੀਦਵਾਰ ਅਤੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ. ਸੁਦਰਸ਼ਨ ਰੈੱਡੀ ਦਾ ਸਾਹਮਣਾ ਕਰ ਰਹੇ ਹਨ। ਵੋਟਾਂ ਦੀ ਗਿਣਤੀ ਅੱਜ ਹੀ ਸ਼ਾਮ ਨੂੰ ਹੋਵੇਗੀ।

PM ਮੋਦੀ ਨੇ ਪੰਜਾਬ ਜੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ, 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ
PM ਮੋਦੀ ਨੇ ਪੰਜਾਬ ਜੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ, 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ https://twitter.com/ANI/status/1965388520413168122...