Banner
Banner

Vice President Election 2025: ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ, ਪ੍ਰਧਾਨ ਮੰਤਰੀ ਮੋਦੀ ਨੇ ਪਾਈ ਵੋਟ

Vice President Election: ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਵੋਟ ਪਾਈ। ਐਨ.ਡੀ.ਏ. ਦੇ ਉਮੀਦਵਾਰ ਅਤੇ ਮਹਾਰਾਸ਼ਟਰ ਦੇ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਇਸ ਚੋਣ ਵਿਚ ਵਿਰੋਧੀ ਧਿਰ ਇੰਡੀਆ ਬਲਾਕ ਦੇ ਉਮੀਦਵਾਰ ਅਤੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ. ਸੁਦਰਸ਼ਨ ਰੈੱਡੀ ਦਾ ਸਾਹਮਣਾ ਕਰ ਰਹੇ ਹਨ। […]
Amritpal Singh
By : Updated On: 09 Sep 2025 10:14:AM
Vice President Election 2025: ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ, ਪ੍ਰਧਾਨ ਮੰਤਰੀ ਮੋਦੀ ਨੇ ਪਾਈ ਵੋਟ

Vice President Election: ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਵੋਟ ਪਾਈ। ਐਨ.ਡੀ.ਏ. ਦੇ ਉਮੀਦਵਾਰ ਅਤੇ ਮਹਾਰਾਸ਼ਟਰ ਦੇ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਇਸ ਚੋਣ ਵਿਚ ਵਿਰੋਧੀ ਧਿਰ ਇੰਡੀਆ ਬਲਾਕ ਦੇ ਉਮੀਦਵਾਰ ਅਤੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ. ਸੁਦਰਸ਼ਨ ਰੈੱਡੀ ਦਾ ਸਾਹਮਣਾ ਕਰ ਰਹੇ ਹਨ। ਵੋਟਾਂ ਦੀ ਗਿਣਤੀ ਅੱਜ ਹੀ ਸ਼ਾਮ ਨੂੰ ਹੋਵੇਗੀ।

Read Latest News and Breaking News at Daily Post TV, Browse for more News

Ad
Ad