Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰ ਅਕਾਲ ਤਖਤ ਨੂੰ ਆਪਣੇ ਮਾਮਲੇ ਬਾਰੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ

Virsa Singh Valtoha: ਅਕਾਲੀ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਬੁਲਾਰੇ ਵਿਰਸਾ ਸਿੰਘ ਵਲਟੋਹਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੁੱਜੇ ਅਤੇ ਉਨ੍ਹਾਂ 15 ਅਕਤੂਬਰ 2024 ਨੂੰ ਪੰਜ ਸਿੰਘ ਸਾਹਿਬਾਨ ਦੁਆਰਾ ਆਦੇਸ਼ ਜਾਰੀ ਕਰਕੇ ਅਕਾਲੀ ਦਲ ਵਿਚੋਂ 10 ਸਾਲ ਲਈ ਮੈਂਬਰਸ਼ਿਪ ਖਾਰਜ ਕਰਨ ਦੇ ਆਦੇਸ਼ ’ਤੇ ਮੁੜ ਵਿਚਾਰ ਕਰਨ ਦੀ ਬੇਨਤੀ ਕੀਤੀ। ਪੱਤਰਕਾਰਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰ ਅਕਾਲ ਤਖਤ ਨੂੰ ਆਪਣੇ ਮਾਮਲੇ ਬਾਰੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ

Virsa Singh Valtoha: ਅਕਾਲੀ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਬੁਲਾਰੇ ਵਿਰਸਾ ਸਿੰਘ ਵਲਟੋਹਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੁੱਜੇ ਅਤੇ ਉਨ੍ਹਾਂ 15 ਅਕਤੂਬਰ 2024 ਨੂੰ ਪੰਜ ਸਿੰਘ ਸਾਹਿਬਾਨ ਦੁਆਰਾ ਆਦੇਸ਼ ਜਾਰੀ ਕਰਕੇ ਅਕਾਲੀ ਦਲ ਵਿਚੋਂ 10 ਸਾਲ ਲਈ ਮੈਂਬਰਸ਼ਿਪ ਖਾਰਜ ਕਰਨ ਦੇ ਆਦੇਸ਼ ’ਤੇ ਮੁੜ ਵਿਚਾਰ ਕਰਨ ਦੀ ਬੇਨਤੀ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਲਟੋਹਾ ਨੇ ਕਿਹਾ ਕਿ ਉਹ ਆਪਣੇ ਮਾਮਲੇ ਵਿਚ ਜਥੇਦਾਰ ਸਾਹਿਬ ਦੇ ਨਾਮ ਬੇਨਤੀ ਪੱਤਰ ਲੈ ਕੇ ਆਏ ਹਨ। ਉਨ੍ਹਾਂ ਨੇ ਹਮੇਸ਼ਾ ਹੀ ਸਿੱਖੀ ਸਿਧਾਂਤਾਂ ਦੀ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਦੀ ਗੱਲ ਕੀਤੀ ਹੈ। ਉਨ੍ਹਾਂ ਅੱਜ ਆਪਣੇ ਪੱਤਰ ਵਿਚ ਬੇਨਤੀ ਕੀਤੀ ਹੈ ਕਿ ਉਨ੍ਹਾਂ ਸੰਬੰਧੀ ਪਿਛਲੇ ਸਿੰਘ ਸਾਹਿਬਾਨ ਵਲੋਂ ਜਾਰੀ ਆਦੇਸ਼ ’ਤੇ ਮੁੜ ਵਿਚਾਰ ਕੀਤਾ ਜਾਵੇ। ਇਸ ਤੋਂ ਪਹਿਲਾਂ ਵਲਟੋਹਾ ਨੇ ਅਕਾਲ ਤਖਤ ਸਾਹਿਬ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੂੰ ਜਥੇਦਾਰ ਗੜਗੱਜ ਦੇ ਨਾਮ ਆਪਣਾ ਬੇਨਤੀ ਪੱਤਰ ਸੌਂਪਿਆ ਗਿਆ।

Read Latest News and Breaking News at Daily Post TV, Browse for more News

Ad
Ad

Punjab District News