Banner
Banner

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਹੋਈ ਸ਼ੁਰੂ, 3,185 ਸੀਟਾਂ ‘ਤੇ ਮੈਦਾਨ ‘ਚ ਲੜਨਗੇ 9,775 ਉਮੀਦਵਾਰ

Zila Parishad and Block Samiti elections in Punjab; ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋਕੇ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਚੋਣਾਂ ਈਵੀਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਦੀ ਵਰਤੋਂ ਕਰਕੇ ਕਰਵਾਈਆਂ ਜਾਣਗੀਆਂ। ਸੂਬੇ ਭਰ ਵਿੱਚ 347 ਜ਼ਿਲ੍ਹਾ ਪ੍ਰੀਸ਼ਦਾਂ ਅਤੇ 2,838 […]
Jaspreet Singh
By : Updated On: 14 Dec 2025 08:12:AM
ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਹੋਈ ਸ਼ੁਰੂ, 3,185 ਸੀਟਾਂ ‘ਤੇ ਮੈਦਾਨ ‘ਚ ਲੜਨਗੇ 9,775 ਉਮੀਦਵਾਰ

Zila Parishad and Block Samiti elections in Punjab; ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋਕੇ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਚੋਣਾਂ ਈਵੀਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਦੀ ਵਰਤੋਂ ਕਰਕੇ ਕਰਵਾਈਆਂ ਜਾਣਗੀਆਂ।

ਸੂਬੇ ਭਰ ਵਿੱਚ 347 ਜ਼ਿਲ੍ਹਾ ਪ੍ਰੀਸ਼ਦਾਂ ਅਤੇ 2,838 ਬਲਾਕ ਸੰਮਤੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਕੁੱਲ 9,775 ਉਮੀਦਵਾਰ ਚੋਣ ਲੜ ਰਹੇ ਹਨ। ਚੋਣਾਂ ਲਈ ਲਗਭਗ 90,000 ਕਰਮਚਾਰੀ ਤਾਇਨਾਤ ਕੀਤੇ ਜਾਣਗੇ।

Read Latest News and Breaking News at Daily Post TV, Browse for more News

Ad
Ad