ਡੇਰਾ ਬਾਬਾ ਨਾਨਕ ਦੀ ਸਰਹੱਦ ‘ਤੇ ਬਣੇ ਧੁੱਸੀ ਬੰਨ੍ਹ ਨਾਲਪਿੰਡ ਰੱਤੜ ਦੇ ਇੱਕ ਗਰੀਬ ਪਰਿਵਾਰ ਦੀ ਇੱਕ ਬਜ਼ੁਰਗ ਮਾਂ ਰੋ ਪਈ “ਛੋਟੀਆਂ ਕੁੜੀਆਂ ਲਈ ਕੋਈ ਵੀ ਘਰ ਛੱਡਣਾ ਆਸਾਨ ਨਹੀਂ ਹੈ, ਪਰ ਉਹ ਕੀ ਕਰ ਸਕਦੀਆਂ ਹਨ?,ਪ੍ਰਸ਼ਾਸਨ ਨੇ ਸਾਡੀ ਪੂਰੀ ਕਹਾਣੀ ਨੂੰ ਧਿਆਨ ਵਿੱਚ ਨਹੀਂ ਰੱਖਿਆ ਹੈ”

183ਵੇਂ ਦਿਨ, ਪੰਜਾਬ ਪੁਲਿਸ ਨੇ 324 ਥਾਵਾਂ ’ਤੇ ਕੀਤੀ ਛਾਪੇਮਾਰੀ; 68 ਨਸ਼ਾ ਤਸਕਰ ਕਾਬੂ
Punjab Police: 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। Yudh Nashian Virudh: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”...