“ਪਾਰਟੀ ਮੌਕਾ ਦੇਵੇਗੀ ਤਾਂ ਜ਼ਰੂਰ ਲੜਾਂਗਾ ਚੋਣ” ਸੁਖਜਿੰਦਰ ਰੰਧਾਵਾ ਦੇ ਬੇਟੇ Udaiveer Singh Randhawa ਨਾਲ EXCLUSIVE ਗੱਲਬਾਤ

ਦੁਬਈ ਤੋਂ 8 ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਡਿਪੋਰਟ, ਤਿੰਨ ਮਹੀਨਿਆਂ ਤੋਂ ਨਹੀਂ ਦਿੱਤੀ ਗਈ ਤਨਖਾਹ
ਦੁਬਈ ਤੋਂ ਡਿਪੋਰਟ ਕੀਤੇ ਗਏ 8 ਪੰਜਾਬੀ ਨੌਜਵਾਨਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਸੁਰੱਖਿਅਤ ਉਨ੍ਹਾਂ ਦੇ ਘਰਾਂ ਨੂੰ ਭੇਜ ਦਿੱਤਾ ਹੈ। ਟਰੱਸਟ ਦੇ ਸੰਸਥਾਪਕ ਡਾ. ਐਸ.ਪੀ. ਸਿੰਘ ਓਬਰਾਏ ਨੇ ਇਨ੍ਹਾਂ ਨੌਜਵਾਨਾਂ ਦੀ ਮਦਦ ਕੀਤੀ। ਕਪੂਰਥਲਾ ਤੋਂ ਆਤਮਾ ਸਿੰਘ ਅਤੇ ਜਲੰਧਰ ਤੋਂ ਵਿਜੇ ਕੁਮਾਰ, ਹਰਬੰਸ ਲਾਲ, ਗਗਨ ਕੁਮਾਰ, ਵਿਜੇ...