Daily Post ਦੀ ਪੱਤਰਕਾਰ ਦੇ ਕੈਮਰੇ ‘ਚ ਕੈਦ ਹੋਈ ਕਿ/ਡਨੈ/ਪਿੰਗ ! ਕੈਮਰਾ ਖੋਹਣ ਦੀ ਕੀਤੀ ਕੋਸ਼ਿਸ਼ ! SSP ਹੰਸ ਨੇ ਮਾਮਲੇ ਦੇ ਖੋਲ੍ਹੇ ਭੇਦ !

ਪੰਜਾਬ ਵਿੱਚ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 57.84 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ
ਚੰਡੀਗੜ੍ਹ- ਸੂਬੇ ਵਿੱਚ ਪਸ਼ੂਧਨ ਦੀ ਨਰੋਈ ਸਿਹਤ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਪਸ਼ੂਧਨ ਦੇ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 15 ਅਪ੍ਰੈਲ, 2025 ਤੋਂ ਸ਼ੁਰੂ ਕੀਤੀ ਐਫ.ਐਮ.ਡੀ. ਟੀਕਾਕਰਨ ਮੁਹਿੰਮ ਅਧੀਨ 57.84 ਲੱਖ ਤੋਂ ਵੱਧ ਪਸ਼ੂਧਨ ਦਾ ਸਫ਼ਲਤਾਪੂਰਕ ਟੀਕਾਕਰਨ ਕੀਤਾ ਗਿਆ ਹੈ।ਟੀਕਾਕਰਨ ਮੁਹਿੰਮ ਦੇ...