ਜਿਨਾਂ ਮਰਜ਼ੀ ਜ਼ੋਰ ਲਾ ਲਾਇਓ, 1 ਇੰਚ ਵੀ ਜ਼ਮੀਨ ਨਹੀਂ ਲੈਣ ਦੇਂਵਾਂਗੇ… Guarantee ਦਿੰਦਾ ਆਂ ਮੈਂ…’ Mohali ‘ਚ ਗਰਜੇ Sukhbir Badal

ਦੁਬਈ ਤੋਂ 8 ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਡਿਪੋਰਟ, ਤਿੰਨ ਮਹੀਨਿਆਂ ਤੋਂ ਨਹੀਂ ਦਿੱਤੀ ਗਈ ਤਨਖਾਹ
ਦੁਬਈ ਤੋਂ ਡਿਪੋਰਟ ਕੀਤੇ ਗਏ 8 ਪੰਜਾਬੀ ਨੌਜਵਾਨਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਸੁਰੱਖਿਅਤ ਉਨ੍ਹਾਂ ਦੇ ਘਰਾਂ ਨੂੰ ਭੇਜ ਦਿੱਤਾ ਹੈ। ਟਰੱਸਟ ਦੇ ਸੰਸਥਾਪਕ ਡਾ. ਐਸ.ਪੀ. ਸਿੰਘ ਓਬਰਾਏ ਨੇ ਇਨ੍ਹਾਂ ਨੌਜਵਾਨਾਂ ਦੀ ਮਦਦ ਕੀਤੀ। ਕਪੂਰਥਲਾ ਤੋਂ ਆਤਮਾ ਸਿੰਘ ਅਤੇ ਜਲੰਧਰ ਤੋਂ ਵਿਜੇ ਕੁਮਾਰ, ਹਰਬੰਸ ਲਾਲ, ਗਗਨ ਕੁਮਾਰ, ਵਿਜੇ...