“ਜੇਕਰ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾਵੇ ਤਾਂ ਉਮਰਾਂ ਕਦੇ ਤਰੱਕੀ ਦੇ ਰਸਤੇ ਦਾ ਰੋੜਾ ਨਹੀਂ ਬਣ ਸਕਦੀਆਂ, ਫੌਜਾ ਸਿੰਘ ਨੇ ਸਿਖਾਇਆ: CM Maan

ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਜਲਦੀ ਹੀ ਦੁਬਾਰਾ ਖੋਲ੍ਹਿਆ ਜਾਵੇਗਾ- ਡਾ. ਬਲਜੀਤ ਕੌਰ
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਖਾਸ ਕਰਕੇ, ਸਰਕਾਰ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਨੂੰ ਵਿਦਿਅਕ ਸਸ਼ਕਤੀਕਰਨ ਰਾਹੀਂ ਮੁੱਖ ਧਾਰਾ ਵਿੱਚ ਲਿਆਉਣ ਲਈ ਸਮਰਪਿਤ ਯਤਨ ਕਰ ਰਹੀ ਹੈ। ਇਹ ਗੱਲ ਸਮਾਜਿਕ ਨਿਆਂ,...