
ਪੀਏਯੂ ਨੇ ਦੇਸ਼ ਦੀਆਂ 67 ਖੇਤੀਬਾੜੀ ਯੂਨੀਵਰਸਿਟੀਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ
ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਨੇ ਦੇਸ਼ ਦੀਆਂ 67 ਰਾਜ ਖੇਤੀਬਾੜੀ ਯੂਨੀਵਰਸਿਟੀਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਪੀਏਯੂ ਨੂੰ ਭਾਰਤੀ ਸੰਸਥਾਗਤ ਦਰਜਾਬੰਦੀ ਫਰੇਮਵਰਕ (ਆਈਆਈਆਰਐਫ) 2025 ਵਿੱਚ ਰਾਸ਼ਟਰੀ ਪੱਧਰ 'ਤੇ ਦੂਜਾ ਸਥਾਨ ਮਿਲਿਆ ਹੈ। ਆਈਸੀਏਆਰ-ਏਆਰਆਈ ਨਵੀਂ ਦਿੱਲੀ ਪਹਿਲੇ ਸਥਾਨ 'ਤੇ ਹੈ। ਇਹ ਦਰਜਾਬੰਦੀ 78...