
ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ; 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ
'War on drugs' In Punjab; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 103ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 119 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.7 ਕਿਲੋ ਹੈਰੋਇਨ,...