
ਪੰਜਾਬ ਦੇ NCC ਕੈਡਿਟਾਂ ਨੇ ਸਿਰਜਿਆ ਇਤਿਹਾਸ, ਲਗਾਤਾਰ ਦੂਜੀ ਵਾਰ ਜਿੱਤੀ ਕੌਮੀ ਚੈਂਪੀਅਨਸ਼ਿਪ, ਹਰਜੋਤ ਬੈਂਸ ਨੇ ਕੈਡਿਟਾਂ ਨੂੰ ਦਿੱਤੀ ਵਧਾਈ
Punjab News: ਬੈਂਸ ਨੇ ਕਿਹਾ ਕਿ ਲਗਾਤਾਰ ਦੂਜੀ ਜਿੱਤ ਸਾਡੇ ਐਨ.ਸੀ.ਸੀ. ਕੈਡਿਟਾਂ ਦੇ ਅਡੋਲ ਇਰਾਦੇ, ਦ੍ਰਿੜ੍ਹਤਾ ਅਤੇ ਅਨੁਸ਼ਾਸਨ ਦਾ ਪ੍ਰਮਾਣ ਹੈ। Punjab NCC Cadets Won National Championship: ਇਤਿਹਾਸਕ ਪ੍ਰਾਪਤੀ ਕਰਕੇ ਸੂਬੇ ਦਾ ਮਾਣ ਵਧਾਉਂਦਿਆਂ ਪੰਜਾਬ ਡਾਇਰੈਕਟੋਰੇਟ ਐਨ.ਸੀ.ਸੀ. ਦੇ ਕੈਡਿਟਾਂ ਨੇ ਲਗਾਤਾਰ ਦੂਜੇ ਸਾਲ...