Journalism Of Hope
BREAKING NEWS
Kanpur Plane Crash: ਕਾਨਪੁਰ ’ਚ ਟ੍ਰੇਨਿੰਗ ਜਹਾਜ਼ ਕਰੈਸ਼, ਦੋਵੇਂ ਪਾਇਲਟਾਂ ਦੀ ਮੌਤ......‘AAP’ ਨੇ ਜਸਬੀਰ ਸਿੰਘ ਗੜ੍ਹੀ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਚਮਕੌਰ ਸਾਹਿਬ ਹਲਕੇ ਦਾ ਬਣਾਇਆ ਇੰਚਾਰਜ......ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਸਰਕਾਰ ਸਖ਼ਤ, ਡਿਊਟੀ ਗੈਰਹਾਜ਼ਰਾਂ ਦੀ ਮੰਗੀ ਲਿਸਟ ....ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

‘ਅਸੀਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਤੁਰੰਤ ਜੰਗਬੰਦੀ ਕਰਵਾਉਣ ਵਿੱਚ ਮਦਦ ਕੀਤੀ’; ‘ਟਰੰਪ ਨੇ ਤੀਜੀ ਵਾਰ ਲਿਆ ਸਿਹਰਾ’

Donald Trump:ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਤੀਜੀ ਵਾਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਈ ਜੰਗਬੰਦੀ ਦਾ ਸਿਹਰਾ ਆਪਣੇ ਸਿਰ ਲੈਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਨੇ ਕਿਹਾ, ‘ਮੈਂ ਦੋਵਾਂ ਦੇਸ਼ਾਂ ਨੂੰ ਕਿਹਾ… ਆਓ, ਅਸੀਂ ਤੁਹਾਡੇ ਨਾਲ ਬਹੁਤ ਸਾਰਾ ਵਪਾਰ ਕਰਨਾ ਚਾਹੁੰਦੇ ਹਾਂ।’ ਚਲੋ ਇਸ ਨੂੰ (ਟਕਰਾਅ) ਰੋਕੀਏ… ਚਲੋ ਇਸਨੂੰ ਰੋਕੀਏ। ਜੇ ਤੁਸੀਂ ਇਸਨੂੰ ਰੋਕਦੇ ਹੋ ਤਾਂ […]
Nishant Malyan
By : Updated On: 12 May 2025 20:01:PM
‘ਅਸੀਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਤੁਰੰਤ ਜੰਗਬੰਦੀ ਕਰਵਾਉਣ ਵਿੱਚ ਮਦਦ ਕੀਤੀ’; ‘ਟਰੰਪ ਨੇ ਤੀਜੀ ਵਾਰ ਲਿਆ ਸਿਹਰਾ’

Donald Trump:ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਤੀਜੀ ਵਾਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਈ ਜੰਗਬੰਦੀ ਦਾ ਸਿਹਰਾ ਆਪਣੇ ਸਿਰ ਲੈਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਨੇ ਕਿਹਾ, ‘ਮੈਂ ਦੋਵਾਂ ਦੇਸ਼ਾਂ ਨੂੰ ਕਿਹਾ… ਆਓ, ਅਸੀਂ ਤੁਹਾਡੇ ਨਾਲ ਬਹੁਤ ਸਾਰਾ ਵਪਾਰ ਕਰਨਾ ਚਾਹੁੰਦੇ ਹਾਂ।’ ਚਲੋ ਇਸ ਨੂੰ (ਟਕਰਾਅ) ਰੋਕੀਏ… ਚਲੋ ਇਸਨੂੰ ਰੋਕੀਏ। ਜੇ ਤੁਸੀਂ ਇਸਨੂੰ ਰੋਕਦੇ ਹੋ ਤਾਂ ਅਸੀਂ ਤੁਹਾਡੇ ਨਾਲ ਵਪਾਰ ਕਰਾਂਗੇ, ਜੇ ਤੁਸੀਂ ਇਸਨੂੰ ਨਹੀਂ ਰੋਕਦੇ ਤਾਂ ਅਸੀਂ ਤੁਹਾਡੇ ਨਾਲ ਵਪਾਰ ਨਹੀਂ ਕਰਾਂਗੇ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News