Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

ਜਥੇਦਾਰ ਸਾਹਿਬ ਜੋ ਫ਼ੈਸਲਾ ਲੈਣਗੇ, ਉਹ ਸਿਰ ਮੱਥੇ- CM ਭਗਵੰਤ ਮਾਨ

ਅੰਮ੍ਰਿਤਸਰ– ਜਥੇਦਾਰ ਗੜਗੱਜ ਨਾਲ ਮੁਲਾਕਾਤ ਤੇ ਆਪਣਾ ਸਪੱਸ਼ਟੀਕਰਨ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਜਥੇਦਾਰ ਸਾਹਿਬ ਨੂੰ ਆਪਣਾ ਲਿਖਤੀ ਸਪੱਸ਼ਟੀਕਰਨ ਦੇ ਦਿੱਤਾ ਹੈ ਤੇ ਜਥੇਦਾਰ ਜੋ ਵੀ ਫ਼ੈਸਲਾ ਲੈਣਗੇ, ਉਹ ਮੈਨੂੰ ਮਨਜ਼ੂਰ ਹੈ। ਉਨ੍ਹਾਂ ਵਾਇਰਲ ਵੀਡੀਓ ਨੂੰ ਨਕਲੀ ਕਰਾਰ ਦਿੱਤਾ ਤੇ ਕਿਹਾ ਕਿ ਅੱਜਕੱਲ੍ਹ ਏ.ਆਈ. (AI) ਨਾਲ ਕੁਝ ਵੀ ਕੀਤਾ […]
By : Updated On: 15 Jan 2026 13:20:PM

ਅੰਮ੍ਰਿਤਸਰ– ਜਥੇਦਾਰ ਗੜਗੱਜ ਨਾਲ ਮੁਲਾਕਾਤ ਤੇ ਆਪਣਾ ਸਪੱਸ਼ਟੀਕਰਨ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਜਥੇਦਾਰ ਸਾਹਿਬ ਨੂੰ ਆਪਣਾ ਲਿਖਤੀ ਸਪੱਸ਼ਟੀਕਰਨ ਦੇ ਦਿੱਤਾ ਹੈ ਤੇ ਜਥੇਦਾਰ ਜੋ ਵੀ ਫ਼ੈਸਲਾ ਲੈਣਗੇ, ਉਹ ਮੈਨੂੰ ਮਨਜ਼ੂਰ ਹੈ। ਉਨ੍ਹਾਂ ਵਾਇਰਲ ਵੀਡੀਓ ਨੂੰ ਨਕਲੀ ਕਰਾਰ ਦਿੱਤਾ ਤੇ ਕਿਹਾ ਕਿ ਅੱਜਕੱਲ੍ਹ ਏ.ਆਈ. (AI) ਨਾਲ ਕੁਝ ਵੀ ਕੀਤਾ ਜਾ ਸਕਦਾ ਹੈ, ਇਸ ਦੀ ਕਿਸੇ ਵੀ ਥਾਂ ਤੋਂ ਜਾਂਚ ਕਰਵਾਈ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਮੈਨੂੰ ਇਥੇ ਪੇਸ਼ ਹੋ ਕੇ ਸਕੂਨ ‌ਮਿਲਿਆ ਹੈ ਤੇ ਸੰਤੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬ ਨੂੰ ਚੈਲੰਜ ਕਰਨ ਦੀ ਨਾ ਮੇਰੀ ਹਿੰਮਤ ਹੈ ਤੇ ਨਾ ਹੀ ਮੇਰੀ ਔਕਾਤ ਹੈ। ਉਨ੍ਹਾਂ ਦੱਸਿਆ ਕਿ ਹੁਣ ਪੰਜ ਸਿੰਘ ਸਹਿਬਾਨ ਦੀ ਮੀਟਿੰਗ ਹੋਵੇਗੀ ਤੇ ਉਸ ਵਿਚ ਸਪੱਸ਼ਟੀਕਰਨ ’ਤੇ ਵਿਚਾਰ ਕੀਤਾ ਜਾਵੇਗਾ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News