Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਕੈਪਟਨ ਅਮਰਿੰਦਰ ਸਿੰਘ ਦੇ ਘਰ ਦੀ ਬਿਜਲੀ 3 ਦਿਨ ਤੋਂ ਗੁੱਲ, ਜਾਣੋ ਕਿਉਂ…

Punjab News: ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਤੋਂ ਬਾਅਦ Dailypost Punjab Haryana Himachal ‘ਦੇ Editor in Chief Jagdeep Singh Sandhu, Managing Editor Nitika Maheswari ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਵਿਸ਼ੇਸ਼ ਗੱਲਬਾਤ ਕੀਤੀ ਹੈ। ਵਿਸ਼ੇਸ਼ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਨਿਸ਼ਾਨਾ ਬਣਾਉਣ ਨੂੰ ਲੈ ਕੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੈਪਟਨ ਅਮਰਿੰਦਰ ਸਿੰਘ ਦੇ ਘਰ ਦੀ ਬਿਜਲੀ 3 ਦਿਨ ਤੋਂ ਗੁੱਲ, ਜਾਣੋ ਕਿਉਂ…

Punjab News: ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਤੋਂ ਬਾਅਦ Dailypost Punjab Haryana Himachal ‘ਦੇ Editor in Chief Jagdeep Singh Sandhu, Managing Editor Nitika Maheswari ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਵਿਸ਼ੇਸ਼ ਗੱਲਬਾਤ ਕੀਤੀ ਹੈ।

ਵਿਸ਼ੇਸ਼ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਨਿਸ਼ਾਨਾ ਬਣਾਉਣ ਨੂੰ ਲੈ ਕੇ Controversy ਦੀ ਜ਼ਰੂਰਤ ਨਹੀਂ ਸੀ। Air Force ਨੇ ਦੱਸਿਆ, ‘ਅਸੀਂ ਦਰਬਾਰ ਸਾਹਿਬ ਨੂੰ Protect ਕੀਤਾ’। ਕੈਪਟਨ ਨੇ ਕਿਹਾ ਕਿ ਮੇਰੀ ਜਨਰਲ ਨਾਲ ਗੱਲ ਹੋਈ, Force ਕੋਲ ਇਨਪੁਟ ਸੀ, ਫ਼ੌਜ ’ਤੇ ਭਰੋਸਾ ਕਰੋ। ਭਾਰਤ ਦੀ ਕਾਰਵਾਈ ’ਤੇ ਕਾਂਗਰਸ ਵਲੋਂ ਖੜ੍ਹੇ ਕੀਤੇ ਸਵਾਲਾਂ ’ਤੇ ਕੈਪਟਨ ਨੇ ਕਿਹਾ ਕਿ ਕਾਂਗਰਸੀਆਂ ਲਈ ਹਿੰਦੋਸਤਾਨ ਪਹਿਲਾਂ ਹੈ ਜਾਂ ਪਾਰਟੀ ?, ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ‘Operation Sindoor’ ਨਾਂਅ ਹੀ ਕਾਫੀ ਹੈ।

ਉਨ੍ਹਾਂ ਕਿਹਾ ਕਿ ‘Operation Sindoor ਹਾਲੇ ਵੀ ਜਾਰੀ, ਕਾਂਗਰਸ ਨੂੰ Contradict ਕਰਨ ਦੀ ਆਦਤ ਹੈ। ਕੈਪਟਨ ਨੇ ਕਿਹਾ ਕਿ ਭਾਰਤ ਸਰਕਾਰ ਨੇ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸ਼ਸ਼ੀ ਥਰੂਰ ਨਾਲ ਮੈਂ ਫੋਨ ’ਤੇ ਗੱਲ ਕੀਤੀ ਸਾ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਮਨੀਸ਼ ਤਿਵਾੜੀ ਬਹੁਤ ਵਧੀਆਂ ਬੋਲਦੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਲੋਕ ਮਿਲਣਸਾਰ ਹਨ, ਪਰ ਉਨ੍ਹਾਂ ਦੀ ਸਿਆਸਤ ਪੁੱਠੀ ਹੈ। ਪਾਕਿਸਤਾਨੀ ਪਿਆਰ ਨਾਲ ਮਿਲਦੇ ਹਨ, ਪਰ ਇਨ੍ਹਾਂ ਦਾ ਪੰਜਾਬੀਆਂ ਨਾਲ ਵੈਰ ਹੈ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਟਕਾ ਸਾਹਿਬ ’ਤੇ ਹੱਥ ਰੱਖਣ ਵਾਲੇ ਬਿਆਨ ਨੂੰ ਵਿਰੋਧੀਆਂ ਨੇ ਗਲਤ ਤਰੀਕੇ ਨਾਲ ਪੇਸ਼ ਕੀਤਾ। ਕੈਪਟਨ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਪ੍ਰਧਾਨਗੀ ਤੋਂ ਅਸਤੀਫ਼ਾ ਨਹੀਂ ਦੇਣਾ ਚਾਹੀਦਾ ਸੀ।

Read Latest News and Breaking News at Daily Post TV, Browse for more News

Ad
Ad

Punjab District News