Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਗੱਲ ਵੱਢ ਕੇ ਕੀਤਾ ਕਤਲ, ਦੋਵੇਂ ਗ੍ਰਿਫ਼ਤਾਰ

Wife murders husband in collusion with lover: ਫਰੀਦਾਬਾਦ: ਹਰਿਆਣਾ ਦੇ ਫਰੀਦਾਬਾਦ ਵਿੱਚ ਪੱਲਾ ਥਾਣਾ ਖੇਤਰ ਦੀ ਸ਼ਿਆਮ ਕਾਲੋਨੀ ਪਾਰਟ-1 ਵਿੱਚ ਪਤਨੀ ਵੱਲੋਂ ਕਥਿਤ ਤੌਰ ’ਤੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਦੇ ਪਿੰਡ ਕੁੰਵਰਪੁਰ ਵਾਸੀ ਗੋਪਾਲ ਵਜੋਂ ਹੋਈ ਹੈ। ਪੁਲਿਸ […]
By : Updated On: 17 Oct 2026 12:25:PM
ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਗੱਲ ਵੱਢ ਕੇ ਕੀਤਾ ਕਤਲ, ਦੋਵੇਂ ਗ੍ਰਿਫ਼ਤਾਰ

Wife murders husband in collusion with lover: ਫਰੀਦਾਬਾਦ: ਹਰਿਆਣਾ ਦੇ ਫਰੀਦਾਬਾਦ ਵਿੱਚ ਪੱਲਾ ਥਾਣਾ ਖੇਤਰ ਦੀ ਸ਼ਿਆਮ ਕਾਲੋਨੀ ਪਾਰਟ-1 ਵਿੱਚ ਪਤਨੀ ਵੱਲੋਂ ਕਥਿਤ ਤੌਰ ’ਤੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਦੇ ਪਿੰਡ ਕੁੰਵਰਪੁਰ ਵਾਸੀ ਗੋਪਾਲ ਵਜੋਂ ਹੋਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਗੋਪਾਲ ਦੀ ਪਤਨੀ ਕਾਜਲ ਅਤੇ ਉਸ ਦੇ ਕਥਿਤ ਪ੍ਰੇਮੀ ਯੋਗੇਂਦਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ਼ਤਿਹਾਰ

ਫੈਕਟਰੀ ਵਿੱਚ ਮਸ਼ੀਨ ਆਪਰੇਟਰ ਸੀ ਗੋਪਾਲ
ਗੋਪਾਲ ਡੀਐੱਲਐੱਫ ਇੰਡਸਟਰੀਅਲ ਏਰੀਆ ਦੀ ਇੱਕ ਫੈਕਟਰੀ ਵਿੱਚ ਮਸ਼ੀਨ ਆਪਰੇਟਰ ਵਜੋਂ ਕੰਮ ਕਰਦਾ ਸੀ। ਉਹ ਸ਼ਿਆਮ ਕਾਲੋਨੀ ਪਾਰਟ-1 ਵਿੱਚ ਕਿਰਾਏ ਦੇ ਮਕਾਨ ਵਿੱਚ ਇਕੱਲਾ ਰਹਿੰਦਾ ਸੀ, ਜਦਕਿ ਉਸ ਦੀ ਪਤਨੀ ਕਾਜਲ ਆਪਣੇ ਤਿੰਨ ਬੱਚਿਆਂ ਨਾਲ ਪਿੰਡ ਵਿੱਚ ਰਹਿੰਦੀ ਸੀ। ਦੋ ਦਿਨ ਪਹਿਲਾਂ ਕਾਜਲ ਆਪਣੀ ਧੀ ਸ਼ਾਲਿਨੀ ਅਤੇ ਦੋ ਪੁੱਤਰਾਂ ਨੂੰ ਲੈ ਕੇ ਗੋਪਾਲ ਕੋਲ ਆਈ ਸੀ।

ਧੀ ਦੇ ਫੋਨ ਤੋਂ ਬਾਅਦ ਪਰਿਵਾਰ ਪਹੁੰਚਿਆ
ਵੀਰਵਾਰ ਸ਼ਾਮ ਨੂੰ ਗੋਪਾਲ ਦੀ ਧੀ ਸ਼ਾਲਿਨੀ ਨੇ ਆਪਣੇ ਤਾਇਆ ਅਸ਼ੋਕ ਨੂੰ ਫੋਨ ਕਰਕੇ ਪਿਤਾ ਦੀ ਤਬੀਅਤ ਖ਼ਰਾਬ ਹੋਣ ਬਾਰੇ ਦੱਸਿਆ ਅਤੇ ਜਲਦੀ ਫਰੀਦਾਬਾਦ ਪਹੁੰਚਣ ਲਈ ਕਿਹਾ। ਜਦੋਂ ਅਸ਼ੋਕ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਮਕਾਨ ’ਤੇ ਪਹੁੰਚਿਆ ਤਾਂ ਗੋਪਾਲ ਦੀ ਲਾਸ਼ ਖ਼ੂਨ ਨਾਲ ਲੱਥਪੱਥ ਹਾਲਤ ਵਿੱਚ ਪਈ ਸੀ। ਉਸ ਦੀ ਗਰਦਨ ’ਤੇ ਚਾਕੂ ਨਾਲ ਵਾਰ ਕੀਤੇ ਗਏ ਸਨ। ਪਰਿਵਾਰ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।

Read Latest News and Breaking News at Daily Post TV, Browse for more News

Ad
Ad

Punjab District News