ਪੰਜਾਬ ਕਾਂਗਰਸ ‘ਚ ਖ਼ਤਮ ਹੋਵੇਗਾ ਕਾਟੋ-ਕਲੇਸ਼? ਸੁਖਜਿੰਦਰ ਰੰਧਾਵਾ ਤੇ ਚੰਨੀ ਵਿਚਾਲੇ ਅਹਿਮ ਮੀਟਿੰਗ
Charanjit Channi- Sukhjinder Singh Randhawa Delhi Meeting; ਦਿੱਲੀ ਵਿੱਚ ਅੱਜ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਵਿਚਾਲੇ ਅਹਿਮ ਮੀਟਿੰਗ ਹੋਣੀ ਹੈ। ਸੂਤਰਾਂ ਮੁਤਾਬਕ, ਪੰਜਾਬ ਕਾਂਗਰਸ ਦੇ ਮੌਜੂਦਾ ਸਿਆਸੀ ਹਾਲਾਤ, ਸੰਗਠਨ ਵਿੱਚ ਚੱਲ ਰਹੇ ਵਿਵਾਦ ਅਤੇ ਆਉਣ ਵਾਲੀ ਰਣਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮੀਟਿੰਗ ‘ਤੇ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
By :
Jaspreet Singh
Updated On: 05 Aug 2026 14:27:PM