Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਮਹਿਲਾਵਾਂ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਦਾ ਮਾਮਲਾ: ਅਕਾਲੀ ਆਗੂ ਮਲੂਕਾ ਮਹਿਲਾ ਕਮਿਸ਼ਨ ਅੱਗੇ ਅੱਜ ਹੋਣਗੇ ਪੇਸ਼

Women’s Commission summons Akali leader Maluka: ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਨੂੰ ਮਹਿਲਾਵਾਂ ਬਾਰੇ ਕਥਿਤ ਇਤਰਾਜ਼ਯੋਗ ਅਤੇ ਵਿਵਾਦਿਤ ਟਿੱਪਣੀ ਕਰਨ ਦੇ ਮਾਮਲੇ ਵਿੱਚ ਅੱਜ ਤਲਬ ਕੀਤਾ ਹੈ। ਕਮਿਸ਼ਨ ਨੇ ਮਲੂਕਾ ਨੂੰ 23 ਅਕਤੂਬਰ ਨੂੰ ਸਵੇਰੇ 11 ਵਜੇ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮਹਿਲਾਵਾਂ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਦਾ ਮਾਮਲਾ: ਅਕਾਲੀ ਆਗੂ ਮਲੂਕਾ ਮਹਿਲਾ ਕਮਿਸ਼ਨ ਅੱਗੇ ਅੱਜ ਹੋਣਗੇ ਪੇਸ਼

Women’s Commission summons Akali leader Maluka: ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਨੂੰ ਮਹਿਲਾਵਾਂ ਬਾਰੇ ਕਥਿਤ ਇਤਰਾਜ਼ਯੋਗ ਅਤੇ ਵਿਵਾਦਿਤ ਟਿੱਪਣੀ ਕਰਨ ਦੇ ਮਾਮਲੇ ਵਿੱਚ ਅੱਜ ਤਲਬ ਕੀਤਾ ਹੈ। ਕਮਿਸ਼ਨ ਨੇ ਮਲੂਕਾ ਨੂੰ 23 ਅਕਤੂਬਰ ਨੂੰ ਸਵੇਰੇ 11 ਵਜੇ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।

ਜਾਣਕਾਰੀ ਅਨੁਸਾਰ, ਇੱਕ ਨਿੱਜੀ ਨਿਊਜ਼ ਚੈਨਲ ਨਾਲ ਗੱਲਬਾਤ ਦੌਰਾਨ ਮਲੂਕਾ ਨੂੰ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਬਾਰੇ ਸਵਾਲ ਪੁੱਛਿਆ ਗਿਆ ਸੀ। ਇਸ ਦੌਰਾਨ ਉਨ੍ਹਾਂ ਵੱਲੋਂ ਮਹਿਲਾਵਾਂ ਸਬੰਧੀ ਕਥਿਤ ਇਤਰਾਜ਼ਯੋਗ ਭਾਸ਼ਾ ਵਰਤਣ ਦਾ ਮਾਮਲਾ ਸਾਹਮਣੇ ਆਇਆ ਸੀ।

ਇਸ ਗੱਲਬਾਤ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਖ਼ੁਦ ਨੋਟਿਸ ਲੈਂਦਿਆਂ ਮਾਮਲੇ ’ਤੇ ਕਾਰਵਾਈ ਸ਼ੁਰੂ ਕੀਤੀ। ਹੁਣ ਕਮਿਸ਼ਨ ਵੱਲੋਂ ਮਲੂਕਾ ਨੂੰ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News