Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

Yellow alert for rain in Punjab: ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਸਰਗਰਮ ਹੈ ਅਤੇ ਵੱਖ-ਵੱਖ ਇਲਾਕਿਆਂ ਵਿੱਚ ਮੀਂਹ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ 6 ਅਗਸਤ ਲਈ ਪੰਜਾਬ ਅਤੇ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦੇ ਅਨੁਸਾਰ, ਦਿਨ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਦਰਮਿਆਨੇ ਤੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

Yellow alert for rain in Punjab: ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਸਰਗਰਮ ਹੈ ਅਤੇ ਵੱਖ-ਵੱਖ ਇਲਾਕਿਆਂ ਵਿੱਚ ਮੀਂਹ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ 6 ਅਗਸਤ ਲਈ ਪੰਜਾਬ ਅਤੇ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

ਵਿਭਾਗ ਦੇ ਅਨੁਸਾਰ, ਦਿਨ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਦਰਮਿਆਨੇ ਤੋਂ ਭਾਰੀ ਮੀਂਹ ਪੈ ਸਕਦਾ ਹੈ। ਕੁਝ ਥਾਵਾਂ ‘ਤੇ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਵੀ ਚੱਲਣ ਦੀ ਸੰਭਾਵਨਾ ਹੈ।

ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ, ਆਵਾਜਾਈ ਪ੍ਰਭਾਵਿਤ ਹੋਣ ਅਤੇ ਕੁਝ ਥਾਵਾਂ ‘ਤੇ ਜਲਭਰਾਅ ਦੀ ਸਥਿਤੀ ਬਣ ਸਕਦੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਲੋੜ ਪੈਣ ‘ਤੇ ਹੀ ਘਰਾਂ ਤੋਂ ਬਾਹਰ ਨਿਕਲਣ ਅਤੇ ਖਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।

ਪ੍ਰਸ਼ਾਸਨ ਵੱਲੋਂ ਵੀ ਸਥਾਨਕ ਅਧਿਕਾਰੀਆਂ ਨੂੰ ਸਥਿਤੀ ‘ਤੇ ਨਜ਼ਰ ਰੱਖਣ ਅਤੇ ਕਿਸੇ ਵੀ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

Read Latest News and Breaking News at Daily Post TV, Browse for more News

Ad
Ad

Punjab District News