Journalism Of Hope
BREAKING NEWS
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ.....ਦਿੱਲੀ ’ਚ CJP ਦੇ ਪ੍ਰਦਰਸ਼ਨ ਕਾਰਨ ਸਖ਼ਤੀ, 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ; ਯਾਤਰੀ ਪ੍ਰੇਸ਼ਾਨ....ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ......ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ’ਤੇ ਮੁੜ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ਤੋਂ ਸ਼ੁਰੂ ਹੋਇਆ ‘Signed To God World Tour’.....CBI ਦੇ ਦੂਜੇ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਰਾਜਵੀਰ ਘੁੰਮਣ......ਹਰਚਰਨ ਭੁੱਲਰ ਮਾਮਲੇ ’ਚ ਨਵਾਂ ਮੋੜ, ਹੁਣ ਈਡੀ ਕਰੇਗੀ ਪੁੱਛਗਿੱਛ......ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ......ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ, 250 ਦੌੜਾਂ ਦਾ ਟੀਚਾ 18.3 ਓਵਰਾਂ ’ਚ ਕੀਤਾ ਹਾਸਲ.....

ਤਰਨਤਾਰਨ ‘ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab News: ਤਰਨ ਤਾਰਨ ਦੇ ਨਜ਼ਦੀਕੀ ਪਿੰਡ ਬਾਕੀਪੁਰ ਵਿਖੇ ਕੁਝ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਇਕ ਨੌਜਵਾਨ ਦੀ ਹੱਤਿਆ ਕਰ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਡੀ.ਐਸ.ਪੀ. ਡੀ. ਜਗਜੀਤ ਸਿੰਘ ਅਤੇ ਥਾਣਾ ਸਦਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਰਪ੍ਰੀਤ ਸਿੰਘ ਵਾਸੀ ਸੁਰ ਸਿੰਘ ਨੇ ਦੱਸਿਆ ਕਿ ਉਸ ਦਾ […]
By : Updated On: 29 Jan 2026 19:20:PM
ਤਰਨਤਾਰਨ ‘ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab News: ਤਰਨ ਤਾਰਨ ਦੇ ਨਜ਼ਦੀਕੀ ਪਿੰਡ ਬਾਕੀਪੁਰ ਵਿਖੇ ਕੁਝ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਇਕ ਨੌਜਵਾਨ ਦੀ ਹੱਤਿਆ ਕਰ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਡੀ.ਐਸ.ਪੀ. ਡੀ. ਜਗਜੀਤ ਸਿੰਘ ਅਤੇ ਥਾਣਾ ਸਦਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਰਪ੍ਰੀਤ ਸਿੰਘ ਵਾਸੀ ਸੁਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਰਾਣਾ ਸਿੰਘ ਨੂੰ ਸਾਜਨ, ਜੈਂਗੋ, ਲੱਖਾ, ਹੈਮੋ ਆਦਿ ਨੌਜਵਾਨ ਪਿੰਡ ਤੋਂ ਬਾਕੀਪੁਰ ਵਿਖੇ ਕਿਸੇ ਕੰਮ ਲਈ ਲੈ ਆਏ, ਜਿਥੇ ਹੋਏ ਝਗੜੇ ਦੌਰਾਨ ਰਾਣਾ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News