Journalism Of Hope
BREAKING NEWS
ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਰਕਾਰ ਨਾਲ ਮੀਟਿੰਗ ਅੱਜ, ਹੱਲ ਨਾ ਹੋਇਆ ਤਾਂ ਕਰਨਗੇ ਵੱਡਾ ਐਲਾਨ.....ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਆਏ ਸਾਹਮਣੇ, ਸਿਹਤ ਵਿਭਾਗ ਅਲਰਟ....ਮਾਨ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧੇ ਨੂੰ ਮਨਜ਼ੂਰੀ.....ਮਾਛੀਵਾੜਾ ਪੁਲਿਸ ਨੇ ਤਿੰਨ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਸਹੀ-ਸਲਾਮਤ ਕੀਤੇ ਬਰਾਮਦ.....ਅਦਾਕਾਰਾ ਕ੍ਰਿਤੀ ਸੈਨਨ ਰੱਖੜੀ ਵਿਵਾਦ ਮਾਮਲਾ: ਰਾਹੁਲ ਗਾਂਧੀ ਆਏ ਸਮਰਥਨ ‘ਚ

ਭਾਰਤ ਵੱਲੋਂ ਲੰਬੀ ਦੂਰੀ ਵਾਲੀ ਕਰੂਜ਼ ਮਿਜ਼ਾਈਲ ਦੀ ਸਫ਼ਲ ਅਜ਼ਮਾਇਸ਼

ਭਾਰਤ ਨੇ ਉੜੀਸਾ ਦੀ ਚਾਂਦੀਪੁਰ ਏਕਕ੍ਰਿਤ ਪਰਖ ਰੇਂਜ ਤੋਂ ਅੱਜ ਲੰਬੀ ਦੂਰੀ ਤੱਕ ਜ਼ਮੀਨ ’ਤੇ ਮਾਰ ਕਰਨ ਵਾਲੀ ਕਰੂਜ਼ ਮਿਜ਼ਾਈਲ (ਐੱਲਆਰਐੱਲਏਸੀਐੱਮ) ਦੀ ਪਹਿਲੀ ਅਜ਼ਮਾਇਸ਼ ਕੀਤੀ, ਜੋ ਸਫਲ ਰਹੀ ਹੈ। ਰੱਖਿਆ ਮੰਤਰਾਲੇ ਨੇ ਕਿਹਾ ਕਿ ਮਿਜ਼ਾਈਲ ਦੀਆਂ ਸਾਰੀਆਂ ਉਪ ਪ੍ਰਣਾਲੀਆਂ ਨੇ ਉਮੀਦ ਮੁਤਾਬਕ ਪ੍ਰਦਰਸ਼ਨ ਕੀਤਾ ਅਤੇ ਮਿਸ਼ਨ ਦੇ ਮੁੱਢਲੇ ਉਦੇਸ਼ ਪੂਰੇ ਹੋਏ ਹਨ। ਮੰਤਰਾਲੇ ਮੁਤਾਬਕ ਉਡਾਣ ਦੌਰਾਨ ਇਸ ਮਿਜ਼ਾਈਲ ਨੇ ਪੁਆਇੰਟ ਨੈਵੀਗੇਸ਼ਨ ਦੀ ਵਰਤੋਂ ਰਾਹੀਂ ਲੋੜੀਂਦੇ ਪਥ ’ਤੇ ਜਾਂਦਿਆਂ ਵੱੱਖ-ਵੱਖ ਉਚਾਈ ਤੇ ਰਫ਼ਤਾਰ ਨਾਲ ਜੰਗੀ ਮਸ਼ਕਾਂ ਦਾ ਪ੍ਰਦਰਸ਼ਨ ਕੀਤਾ। -ਪੀਟੀਆਈ
Nishant Malyan
By : Updated On: 12 Jan 2025 16:53:PM
ਭਾਰਤ ਵੱਲੋਂ ਲੰਬੀ ਦੂਰੀ ਵਾਲੀ ਕਰੂਜ਼ ਮਿਜ਼ਾਈਲ ਦੀ ਸਫ਼ਲ ਅਜ਼ਮਾਇਸ਼

ਬਸੰਤ ਨੇ ਕਿਹਾ ਕਿ ਮੌਜੂਦਾ ਸੈਸ਼ਨ ਦੇ ਅੰਤ ਵਿੱਚ ਇਨ੍ਹਾਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਨਜ਼ਦੀਕੀ ਕਾਰਜਸ਼ੀਲ ਸਕੂਲਾਂ ਵਿੱਚ ਸ਼ਿਫਟ ਕਰ ਦਿੱਤਾ ਜਾਵੇਗਾ। ਇਸ ਫੈਸਲੇ ਦਾ ਉਦੇਸ਼ ਸਰੋਤਾਂ ਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਉਣਾ ਅਤੇ ਸਿੱਖਿਆ ਦੀ ਗੁਣਵੱਤਾ ਨੂੰ ਵਧਾਉਣਾ ਹੈ। ਸਿੱਖਿਆ ਮੰਤਰੀ ਰਾਜੂ ਬਸੰਤ ਨੇ ਕਿਹਾ ਕਿ ਬੰਦ ਕਰਨ ਲਈ ਜਿਹੜੇ ਸਕੂਲਾਂ ਦੀ ਪਛਾਣ ਕੀਤੀ ਗਈ ਹੈ, ਉਨ੍ਹਾਂ ਵਿੱਚ 78 ਪ੍ਰਾਇਮਰੀ, 12 ਜੂਨੀਅਰ ਹਾਈ ਅਤੇ ਸੱਤ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ।ਬਸੰਤ ਨੇ ਕਿਹਾ ਕਿ ਮੌਜੂਦਾ ਸੈਸ਼ਨ ਦੇ ਅੰਤ ਵਿੱਚ ਇਨ੍ਹਾਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਨਜ਼ਦੀਕੀ ਕਾਰਜਸ਼ੀਲ ਸਕੂਲਾਂ ਵਿੱਚ ਸ਼ਿਫਟ ਕਰ ਦਿੱਤਾ ਜਾਵੇਗਾ। ਇਸ ਫੈਸਲੇ ਦਾ ਉਦੇਸ਼ ਸਰੋਤਾਂ ਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਉਣਾ ਅਤੇ ਸਿੱਖਿਆ ਦੀ ਗੁਣਵੱਤਾ ਨੂੰ ਵਧਾਉਣਾ ਹੈ। ਸਿੱਖਿਆ ਮੰਤਰੀ ਰਾਜੂ ਬਸੰਤ ਨੇ ਕਿਹਾ ਕਿ ਬੰਦ ਕਰਨ ਲਈ ਜਿਹੜੇ ਸਕੂਲਾਂ ਦੀ ਪਛਾਣ ਕੀਤੀ ਗਈ ਹੈ, ਉਨ੍ਹਾਂ ਵਿੱਚ 78 ਪ੍ਰਾਇਮਰੀ, 12 ਜੂਨੀਅਰ ਹਾਈ ਅਤੇ ਸੱਤ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ।ਬਸੰਤ ਨੇ ਕਿਹਾ ਕਿ ਮੌਜੂਦਾ ਸੈਸ਼ਨ ਦੇ ਅੰਤ ਵਿੱਚ ਇਨ੍ਹਾਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਨਜ਼ਦੀਕੀ ਕਾਰਜਸ਼ੀਲ ਸਕੂਲਾਂ ਵਿੱਚ ਸ਼ਿਫਟ ਕਰ ਦਿੱਤਾ ਜਾਵੇਗਾ। ਇਸ ਫੈਸਲੇ ਦਾ ਉਦੇਸ਼ ਸਰੋਤਾਂ ਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਉਣਾ ਅਤੇ ਸਿੱਖਿਆ ਦੀ ਗੁਣਵੱਤਾ ਨੂੰ ਵਧਾਉਣਾ ਹੈ। ਸਿੱਖਿਆ ਮੰਤਰੀ ਰਾਜੂ ਬਸੰਤ ਨੇ ਕਿਹਾ ਕਿ ਬੰਦ ਕਰਨ ਲਈ ਜਿਹੜੇ ਸਕੂਲਾਂ ਦੀ ਪਛਾਣ ਕੀਤੀ ਗਈ ਹੈ, ਉਨ੍ਹਾਂ ਵਿੱਚ 78 ਪ੍ਰਾਇਮਰੀ, 12 ਜੂਨੀਅਰ ਹਾਈ ਅਤੇ ਸੱਤ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ।

ਇਸ਼ਤਿਹਾਰ

ਬਸੰਤ ਨੇ ਕਿਹਾ ਕਿ ਮੌਜੂਦਾ ਸੈਸ਼ਨ ਦੇ ਅੰਤ ਵਿੱਚ ਇਨ੍ਹਾਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਨਜ਼ਦੀਕੀ ਕਾਰਜਸ਼ੀਲ ਸਕੂਲਾਂ ਵਿੱਚ ਸ਼ਿਫਟ ਕਰ ਦਿੱਤਾ ਜਾਵੇਗਾ। ਇਸ ਫੈਸਲੇ ਦਾ ਉਦੇਸ਼ ਸਰੋਤਾਂ ਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਉਣਾ ਅਤੇ ਸਿੱਖਿਆ ਦੀ ਗੁਣਵੱਤਾ ਨੂੰ ਵਧਾਉਣਾ ਹੈ। ਸਿੱਖਿਆ ਮੰਤਰੀ ਰਾਜੂ ਬਸੰਤ ਨੇ ਕਿਹਾ ਕਿ ਬੰਦ ਕਰਨ ਲਈ ਜਿਹੜੇ ਸਕੂਲਾਂ ਦੀ ਪਛਾਣ ਕੀਤੀ ਗਈ ਹੈ, ਉਨ੍ਹਾਂ ਵਿੱਚ 78 ਪ੍ਰਾਇਮਰੀ, 12 ਜੂਨੀਅਰ ਹਾਈ ਅਤੇ ਸੱਤ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ।ਬਸੰਤ ਨੇ ਕਿਹਾ ਕਿ ਮੌਜੂਦਾ ਸੈਸ਼ਨ ਦੇ ਅੰਤ ਵਿੱਚ ਇਨ੍ਹਾਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਨਜ਼ਦੀਕੀ ਕਾਰਜਸ਼ੀਲ ਸਕੂਲਾਂ ਵਿੱਚ ਸ਼ਿਫਟ ਕਰ ਦਿੱਤਾ ਜਾਵੇਗਾ। ਇਸ ਫੈਸਲੇ ਦਾ ਉਦੇਸ਼ ਸਰੋਤਾਂ ਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਉਣਾ ਅਤੇ ਸਿੱਖਿਆ ਦੀ ਗੁਣਵੱਤਾ ਨੂੰ ਵਧਾਉਣਾ ਹੈ। ਸਿੱਖਿਆ ਮੰਤਰੀ ਰਾਜੂ ਬਸੰਤ ਨੇ ਕਿਹਾ ਕਿ ਬੰਦ ਕਰਨ ਲਈ ਜਿਹੜੇ ਸਕੂਲਾਂ ਦੀ ਪਛਾਣ ਕੀਤੀ ਗਈ ਹੈ, ਉਨ੍ਹਾਂ ਵਿੱਚ 78 ਪ੍ਰਾਇਮਰੀ, 12 ਜੂਨੀਅਰ ਹਾਈ ਅਤੇ ਸੱਤ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ।

ਬਸੰਤ ਨੇ ਕਿਹਾ ਕਿ ਮੌਜੂਦਾ ਸੈਸ਼ਨ ਦੇ ਅੰਤ ਵਿੱਚ ਇਨ੍ਹਾਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਨਜ਼ਦੀਕੀ ਕਾਰਜਸ਼ੀਲ ਸਕੂਲਾਂ ਵਿੱਚ ਸ਼ਿਫਟ ਕਰ ਦਿੱਤਾ ਜਾਵੇਗਾ। ਇਸ ਫੈਸਲੇ ਦਾ ਉਦੇਸ਼ ਸਰੋਤਾਂ ਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਉਣਾ ਅਤੇ ਸਿੱਖਿਆ ਦੀ ਗੁਣਵੱਤਾ ਨੂੰ ਵਧਾਉਣਾ ਹੈ। ਸਿੱਖਿਆ ਮੰਤਰੀ ਰਾਜੂ ਬਸੰਤ ਨੇ ਕਿਹਾ ਕਿ ਬੰਦ ਕਰਨ ਲਈ ਜਿਹੜੇ ਸਕੂਲਾਂ ਦੀ ਪਛਾਣ ਕੀਤੀ ਗਈ ਹੈ, ਉਨ੍ਹਾਂ ਵਿੱਚ 78 ਪ੍ਰਾਇਮਰੀ, 12 ਜੂਨੀਅਰ ਹਾਈ ਅਤੇ ਸੱਤ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ।

Read Latest News and Breaking News at Daily Post TV, Browse for more News

Ad
Ad

Punjab District News